Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
2 Liners...( 2 Line Sheyars ) :: punjabizm.com
Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
Showing page 1216 of 1275 << First   << Prev    1212  1213  1214  1215  1216  1217  1218  1219  1220  1221  Next >>   Last >> 
ਗ਼ਾਫ਼ਲ _
ਗ਼ਾਫ਼ਲ
Posts: 219
Gender: Male
Joined: 12/Aug/2018
Location: ਅੰਬਰਸਰ
View All Topics by ਗ਼ਾਫ਼ਲ
View All Posts by ਗ਼ਾਫ਼ਲ
 
ਅੱਗ ਦਾ ਨਾਮ ਹੀ ਸੁਣਦਾ ਹਾਂ ਤਾਂ ਡਰ ਜਾਂਦਾ ਹਾਂ

ਮੈਂ ਜੁ ਪਿੱਤਲ ਹਾਂ ਖਰੇ ਸੋਨਿਓਂ ਵਿਕਿਆ ਹੋਇਆ ~
23 Aug 2018

ਗ਼ਾਫ਼ਲ _
ਗ਼ਾਫ਼ਲ
Posts: 219
Gender: Male
Joined: 12/Aug/2018
Location: ਅੰਬਰਸਰ
View All Topics by ਗ਼ਾਫ਼ਲ
View All Posts by ਗ਼ਾਫ਼ਲ
 
ਉਹ ਛਾਵਾਂ ਨੂੰ ਮਿਲਦਾ ਸੀ ਧੁੱਪਾਂ ਤੋਂ ਛੁੱਪ ਕੇ

ਤੇ ਰਾਤਾਂ 'ਚ ਡੁਬਦਾ ਸੀ ਛਾਵਾਂ ਤੋਂ ਚੋਰੀ
 ~
23 Aug 2018

ਗ਼ਾਫ਼ਲ _
ਗ਼ਾਫ਼ਲ
Posts: 219
Gender: Male
Joined: 12/Aug/2018
Location: ਅੰਬਰਸਰ
View All Topics by ਗ਼ਾਫ਼ਲ
View All Posts by ਗ਼ਾਫ਼ਲ
 
ਸ਼ੀਸ਼ੇ ਤੋਂ ਦੌੜ ਕੇ ਹੀ ਤਾਂ ਆਏ ਹਾਂ ਤੇਰੇ ਕੋਲ

ਕੋਈ ਖਾਬ ਦੇ, ਦੁਆ ਦੇ, ਦਿਲਾਸਾ ਦੇ, ਪਿਆਰ ਦੇ ~
23 Aug 2018

ਗ਼ਾਫ਼ਲ _
ਗ਼ਾਫ਼ਲ
Posts: 219
Gender: Male
Joined: 12/Aug/2018
Location: ਅੰਬਰਸਰ
View All Topics by ਗ਼ਾਫ਼ਲ
View All Posts by ਗ਼ਾਫ਼ਲ
 
ਜਿੰਦੇ ਨੀਂ ਕੀ ਲੱਛਣ ਤੇਰੇ,
ਫਨੀਅਰ ਨਾਲ ਯਰਾਨੇਂ ਵੀ ਨੇਂ,
ਜੋਗੀ ਵੱਲ ਵੀ ਫੇਰੇ ~
23 Aug 2018

ਗ਼ਾਫ਼ਲ _
ਗ਼ਾਫ਼ਲ
Posts: 219
Gender: Male
Joined: 12/Aug/2018
Location: ਅੰਬਰਸਰ
View All Topics by ਗ਼ਾਫ਼ਲ
View All Posts by ਗ਼ਾਫ਼ਲ
 
ਆਦਮੀ ਦੇ ਵਾਸਤੇ ਰੋਟੀ ਵਿਕੇ ਬਾਜ਼ਾਰ ਵਿਚ

ਰੋਟੀ ਖ਼ਾਤਰ ਆਦਮੀ ਹਰ ਮੋੜ ‘ਤੇ ਵਿਕਦਾ ਮਿਲੇ ~
23 Aug 2018

ਗ਼ਾਫ਼ਲ _
ਗ਼ਾਫ਼ਲ
Posts: 219
Gender: Male
Joined: 12/Aug/2018
Location: ਅੰਬਰਸਰ
View All Topics by ਗ਼ਾਫ਼ਲ
View All Posts by ਗ਼ਾਫ਼ਲ
 
ਜਾ ਤੈਥੋਂ ਮੇਰਾ ਸਾਥ, ਨਿਭਾਇਆ ਨਹੀਂ ਜਾਣਾ
ਮੇਰੇ ਰਸਤੇ ਬੜੇ ਡਰਾਓਣੇ ਨੇ, ਨਜ਼ਦੀਕ ਨਾ ਹੋ ~
23 Aug 2018

ਗੁਰਦਰਸ਼ਨ ਮਾਨ
ਗੁਰਦਰਸ਼ਨ
Posts: 1122
Gender: Male
Joined: 14/Jun/2016
Location: 143001
View All Topics by ਗੁਰਦਰਸ਼ਨ
View All Posts by ਗੁਰਦਰਸ਼ਨ
 

वो जो हिज्र में बुरा हाल था वो कमाल था
तेरा हर घड़ी ही ख़याल था वो कमाल था
24 Aug 2018

ਗੁਰਦਰਸ਼ਨ ਮਾਨ
ਗੁਰਦਰਸ਼ਨ
Posts: 1122
Gender: Male
Joined: 14/Jun/2016
Location: 143001
View All Topics by ਗੁਰਦਰਸ਼ਨ
View All Posts by ਗੁਰਦਰਸ਼ਨ
 
तेरे हर सवाल ने मुझे लाजवाब सा कर दिया
तेरा हर जवाब सवाल था वो कमाल था

Hameed_Bashar
24 Aug 2018

ਗੁਰਦਰਸ਼ਨ ਮਾਨ
ਗੁਰਦਰਸ਼ਨ
Posts: 1122
Gender: Male
Joined: 14/Jun/2016
Location: 143001
View All Topics by ਗੁਰਦਰਸ਼ਨ
View All Posts by ਗੁਰਦਰਸ਼ਨ
 
ज़फ़र' हमारी मोहब्बत का सिलसिला है अजीब
जहाँ छुपा नहीं पाए वहाँ मुकर गए हैं

# ZafarIqbal
27 Aug 2018

GurJashan Singh Kang
GurJashan Singh
Posts: 199
Gender: Male
Joined: 10/Sep/2013
Location: Patiala
View All Topics by GurJashan Singh
View All Posts by GurJashan Singh
 
ਖਾਕ ਕੋ ਹਵਾਓਂ ਨੇ ਉੜਾਇਆ ਹੈ ਤੋ ਐਸੇ . . .
ਕਿਸੀ ਕੇ ਚਹਿਰੇ ਪੇ ਧੂਲ ,, ਕਿਸੀ ਕੀ ਆਂਖੋਂ ਮੇਂ ਧੂਲ !!
31 Aug 2018

Showing page 1216 of 1275 << First   << Prev    1212  1213  1214  1215  1216  1217  1218  1219  1220  1221  Next >>   Last >> 
Reply