Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
“21ਵੀਂ ਸਦੀ ਦਾ ਵਾਰਿਸ ਸ਼ਾਹ – ਸਤਿੰਦਰ ਸਰਤਾਜ” :: punjabizm.com
Punjabi Music
 View Forum
 Create New Topic
 Search in Forums
  Home > Communities > Punjabi Music > Forum > messages
Showing page 2 of 2 << First   << Prev    1  2   Next >>     
ਫ਼ਿਰੋਜ਼ਪੁਰੀਆ ..
ਫ਼ਿਰੋਜ਼ਪੁਰੀਆ
Posts: 616
Gender: Male
Joined: 27/May/2009
Location: Bangalore
View All Topics by ਫ਼ਿਰੋਜ਼ਪੁਰੀਆ
View All Posts by ਫ਼ਿਰੋਜ਼ਪੁਰੀਆ
 

…ਸੁਣ ਕੇ ਸੱਚੇ ਸੁੱਚੇ ਆਸ਼ਕਾਂ ਦੀ ਯਾਦ ਆਉਂਦੀ ਹੈ । ਰਾਧਾ ਕ੍ਰਿਸ਼ਨ ਜਿਹਾ ਪਵਿੱਤਰ ਇਸ਼ਕ ਕਰਨ ਨੂੰ ਮਨ ਲੋਚਦਾ ਹੈ । ਕਿਸੇ ਆਪਣੇ ਲਈ ਫਨਾਂ ਹੋ ਜਾਣ ਨੂੰ ਦਿਲ ਕਰਦਾ ਹੈ । ਜਾਪਦਾ ਹੈ ਇਸ਼ਕ ਹੀ ਰੱਬ ਦੀ ਭਗਤੀ ਕਰਨ ਦਾ ਰਸਤਾ ਹੋਵੇ । ਸਰਤਾਜ ਅਜਿਹੇ ਪਵਿੱਤਰ ਇਸ਼ਕ ਦਾ ਵਰਨਣ ਕਰਦਾ ਹੈ ਕਿ ਜੇਕਰ ਆਸ਼ਕ ਆਪਣੇ ਇਸ਼ਟ ਨਾਲ਼ ਅਜਿਹਾ ਇਸ਼ਕ ਕਰੇ ਤਾਂ ਯਕੀਨਨ ਰੱਬ ਨੂੰ ਪਾ ਲਵੇਗਾ ।

ਉਸਨੇ ਅਜੇ ਲੰਬਾ ਸਫ਼ਰ ਤੈਅ ਕਰਨਾ ਹੈ । ਦੇਸ਼ ਜਾਂ ਵਿਦੇਸ਼ ਵਿੱਚ ਉਸਦੀਆਂ ਮਹਿਫਿ਼ਲਾਂ ਦੇ ਸਥਾਨ ਚੋਣਵੇਂ ਹੋ ਸਕਦੇ ਹਨ ਪਰ ਉਸਦੀ ਪਹੁੰਚ ਹਰ ਸ਼ਹਿਰ, ਹਰ ਪਿੰਡ, ਕਿਸਾਨ ਤੇ ਮਜ਼ਦੂਰ ਤੱਕ ਹੋਣੀ ਯਕੀਨੀ ਹੈ । ਜਾਪਦਾ ਹੈ ਕਿ ਉਹ ਸਮਾਂ ਦੂਰ ਨਹੀਂ ਕਿ ਜਿਵੇਂ ਕਿਸੇ ਸਮੇਂ ਹਰ ਨੌਜਵਾਨ ਦੀ ਜ਼ੁਬਾਨ ਤੇ “ਹੀਰ” ਨੇ ਆਪਣੀ ਪਹੁੰਚ ਕੀਤੀ ਸੀ, ਇੱਕੀਵੀਂ ਸਦੀ ਦੇ ਇਸ ਵਾਰਿਸ ਸ਼ਾਹ ਦੇ ਸਮੇਂ ਵਿੱਚ ਹਰ ਨੌਜਵਾਨ ਦਿਲ ਇਹੀ ਗੁਣਗੁਣਾਉਂਦਾ ਹੋਵੇ….

ਮੇਰੀ ਹੀਰੀਏ, ਫਕੀਰੀਏ, ਨੀ ਸੋਹਣੀਏਂ

ਤੇਰੀ ਖੁਸ਼ਬੂ ਨਸ਼ੀਲੀ ਮਨਮੋਹਣੀਏ…

ਪਰ ਇਸ ਲਈ ਸਰਤਾਜ ਦੁਆਰਾ ਬੜੀ ਮਿਹਨਤ ਕੀਤੀ ਜਾਣੀ ਬਾਕੀ ਹੈ….

ਆਮੀਨ !

19 Jan 2010

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 

bahut wadhiya.. nice article... :)

satinder 22 g... aidan hee kamyaabi diyan bulandiya sar karde jaan.... ameen

19 Jan 2010

Satwinder  Satti
Satwinder
Posts: 3062
Gender: Male
Joined: 26/Jun/2009
Location: Ishqe de vehde
View All Topics by Satwinder
View All Posts by Satwinder
 

Hanji 22 g edan hi bulandiyan de aasmaan nu chuhnde rehnge.. He deserve for it. Aje ta hor agge jaange. Thanks sandeep veer for sharing.

19 Jan 2010

ਫ਼ਿਰੋਜ਼ਪੁਰੀਆ ..
ਫ਼ਿਰੋਜ਼ਪੁਰੀਆ
Posts: 616
Gender: Male
Joined: 27/May/2009
Location: Bangalore
View All Topics by ਫ਼ਿਰੋਜ਼ਪੁਰੀਆ
View All Posts by ਫ਼ਿਰੋਜ਼ਪੁਰੀਆ
 

zarra-nawaazi hai bai g tuhadi ...

19 Jan 2010

Lakhwinder Singh
Lakhwinder
Posts: 1820
Gender: Male
Joined: 19/Dec/2009
Location: Chandigarh/Khanna
View All Topics by Lakhwinder
View All Posts by Lakhwinder
 

shukriya mere veer SARTAJ SAHAB baare enna kuj share krn lyi..really m hartly thnkful to u for dis....

he's one in millionare...

chalo mere kol ena de kuj k geet nahi han...j lod pyi aap nu kashat dena chahanga...

jiyo dost te hor b dsde reha kro ehna baare jinna ho sake....

jiyo dost..regards

19 Jan 2010

ਫ਼ਿਰੋਜ਼ਪੁਰੀਆ ..
ਫ਼ਿਰੋਜ਼ਪੁਰੀਆ
Posts: 616
Gender: Male
Joined: 27/May/2009
Location: Bangalore
View All Topics by ਫ਼ਿਰੋਜ਼ਪੁਰੀਆ
View All Posts by ਫ਼ਿਰੋਜ਼ਪੁਰੀਆ
 

changa laggiya lakhwinder bai g ... tuhade vichaar sunk Dr. satinder sartaaj ji baare ... jadon v koi hor information mili main jaroor share karda rahanga ... te songs mainu dass diyo kehde chahide ne ... hopefully mere kol honge hi...

20 Jan 2010

Showing page 2 of 2 << First   << Prev    1  2   Next >>     
Reply