Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਬੰਦੇ ਦਾ ਇੱਕ ਪਿਆਰ ਹੀ ਚੇਤੇ ਰਹਿ ਜਾਂਦਾ, :: punjabizm.com
Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
Kaur:  KHALSA
Kaur:
Posts: 126
Gender: Female
Joined: 02/Aug/2010
Location: sangrur
View All Topics by Kaur:
View All Posts by Kaur:
 
ਬੰਦੇ ਦਾ ਇੱਕ ਪਿਆਰ ਹੀ ਚੇਤੇ ਰਹਿ ਜਾਂਦਾ,

ਬੰਦੇ ਦਾ ਇੱਕ ਪਿਆਰ ਹੀ ਚੇਤੇ ਰਹਿ ਜਾਂਦਾ,
ਇਸ ਦੁਨੀਆ ਤੋਂ ਹੋਰ ਬੰਦਾ ਕੀ ਲੈ ਜਾਂਦਾ,
ਬਾਹਰ ਕਫ਼ਨ ਤੋਂ ਖਾਲੀ ਹੱਥ ਸਿਕੰਦਰ ਦੇ,
ਜਾ ਸਕਦਾ ਕੁਛ ਨਾਲ ਤਾਂ ਸੱਚੀ ਲੈ ਜਾਂਦਾ,
ਮੈਂ ਤੁਰਿਆ ਫਿਰਦਾ ਪਿੱਛੇ ਕਿਸੇ ਦੀ ਤਾਕਤ ਹੈ,
ਓ ਜ਼ਿਨੇ ਝੱਖੜ ਝੁੱਲੇ ਕਦ ਦਾ ਢਹਿ ਜਾਂਦਾ,
ਉਸ ਤੋਂ ਨਾ ਅਹਿਸਾਨ ਕਰਾਵੀਂ ਭੁੱਲ ਕੇ ਤੂੰ,
ਓ ਚਾਹ ਦਾ ਕੱਪ ਵੀ ਉਸਦਾ ਮਹਿੰਗਾ ਪੈ ਜਾਂਦਾ,
ਹਾਏ ਕਿਸੇ ਨੂੰ ਦਿਲ ਵਿੱਚ ਬਹਿਣ ਲਈ ਬੱਸ ਜਗ਼ਾ ਦਿਓ,
ਓ ਹੌਲੀ ਹੌਲੀ ਤੁਹਾਡੀਆਂ ਜੜਾਂ ਚ' ਬਹਿ ਜਾਂਦਾ

ਬੰਦੇ ਨਾਲ ਬੰਦੇ ਦਾ ਪਿਆਰ ਹੋਣਾ ਚਾਹੀਦਾ, ਯਾਰੀਆ ਦੇ ਵਿਚੱ ਇਤਬਾਰ ਹੋਣਾ ਚਾਹੀਦਾ.
ਸੱਜਣਾ ਦੇ ਦਿਲਾਂ 'ਚੋ ਨਹੀ ਬਾਹਰ ਹੋਣਾ ਚਾਹੀਦਾ,ਬੁਹਤਾ ਰੁਖਾ, ਕੌੜਾ ਨਹੀ ਵਿਹਾਰ ਹੋਣਾ ਚਾਹੀਦਾ.
ਐਵੇ ਹੱਥ ਜੋੜੀ ਜਾਣੇ ਐਵੇ ਕੰਨ ਫੜੀ ਜਾਣੇ, ਡਰਾਮੇ ਬਾਜ਼ਾ ਕੋਲੋ ਖਬਰਦਾਰ ਹੋਣਾ ਚਾਹੀਦਾ.
ਲੋੜ ਨਹੀ ਦਿਖਾਵੇ ਵੱਜੋ ਪੈਰੀ ਹੱਥ ਲਾਈ ਜਾਣੇ ਦਿਲਾਂ ਵਿੱਚ ਪਿਆਰ ਹੋਣਾ ਚਾਹੀਦਾ..........

29 Aug 2010

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 

ਦੇਬੀ 22 ਦੀਆਂ ਖੁਬਸੂਰਤ ਲਾਈਨਾਂ ਨੂੰ SHARE ਕਰਨ ਲਈ ਬਹੁਤ ਬਹੁਤ ਸ਼ੁਕਰੀਆ ਜੀ...!!!

29 Aug 2010

Reply