Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
shiv kumar batalvi :: punjabizm.com
Punjabi Boli
 View Forum
 Create New Topic
 Search in Forums
  Home > Communities > Punjabi Boli > Forum > messages
Harsimran dhiman
Harsimran
Posts: 147
Gender: Female
Joined: 31/Jul/2010
Location: sangrur
View All Topics by Harsimran
View All Posts by Harsimran
 
shiv kumar batalvi
ਗ਼ਮਾਂ ਦੀ ਰਾਤ ਲੰਮੀ ਏ,
ਜਾਂ ਮੇਰੇ ਗੀਤ ਲੰਮੇ ਨੇ,
ਨਾ ਭੈੜੀ ਰਾਤ ਮੁਕਦੀ ਏ,
ਨਾ ਮੇਰੇ ਗੀਤ ਮੁਕਦੇ ਨੇ ,

ਇਹ ਸਰ ਕਿੰਨੇ ਕੁ ਡੂੰਘੇ ਨੇ,
ਕਿਸੇ ਨੇ ਹਾਥ ਨਾ ਪਾਈ ਨਾ ਬਰਸਾਤਾਂ ਚ਼ ਚੜਦੇ ਨੇ,
ਤੇ ਨਾ ਔੜਾਂ ਚ਼ ਸੁਕਦੇ ਨੇ ਮੇਰੇ ਹੱਡ ਹੀ ਅਵੱਲੇ ਨੇ,
ਜੋ ਅੱਗ ਲਾਇਆਂ ਨਹੀ ਸੜਦੇ ਨੇ ਸੜਦੇ ਹਾਉਕਿਆਂ ਦੇ ਨਾਲ,

ਹਾਵਾਂ ਨਾਲ ਧੁਖਦੇ ਨੇ ਇਹ ਫੱਟ ਹਨ ਇਸ਼ਕ ਦੇ,
ਇਹਨਾ ਦੀ ਯਾਰੋ ਕੀ ਦਵਾ ਹੋਵੇ ਇਹ ਹੱਥ ਲਾਇਆਂ ਵੀ ਦੁਖਦੇ ਨੇ,
ਮਲ੍ਹਮ ਲਾਇਆਂ ਵੀ ਦੁਖਦੇ ਨੇ ਜੇ ਗੋਰੀ ਰਾਤ ਹੈ ਚੰਨ ਦੀ,ਤਾਂ ਕਾਲੀ ਰਾਤ ਹੈ ਕਿਸ ਦੀ ?
ਨਾ ਲੁਕਦੈ ਤਾਰਿਆਂ ਵਿਚ ਚੰਨ,ਨਾ ਤਾਰੇ ਚੰਨ ਚ਼ ਲੁਕਦੇ ਨੇ,

ਗ਼ਮਾਂ ਦੀ ਰਾਤ ਲੰਮੀ ਏ,
ਜਾਂ ਮੇਰੇ ਗੀਤ ਲੰਮੇ ਨੇ,
ਨਾ ਭੈੜੀ ਰਾਤ ਮੁਕਦੀ ਏ,
ਨਾ ਮੇਰੇ ਗੀਤ ਮੁਕਦੇ ਨੇ..............

__________________

09 Sep 2010

Kaur:  KHALSA
Kaur:
Posts: 126
Gender: Female
Joined: 02/Aug/2010
Location: sangrur
View All Topics by Kaur:
View All Posts by Kaur:
 
Nice dearrrrrrrr
09 Sep 2010

Arsh kaur
Arsh
Posts: 96
Gender: Female
Joined: 12/Apr/2010
Location: guru ki nagri
View All Topics by Arsh
View All Posts by Arsh
 

vadia g

09 Sep 2010

Mann   m
Mann
Posts: 156
Gender: Male
Joined: 14/May/2010
Location: b
View All Topics by Mann
View All Posts by Mann
 

bauth khoob

09 Sep 2010

Reply