|
 |
 |
 |
|
|
Home > Communities > Anything goes here.. > Forum > messages |
|
|
|
|
|
ਕਦੇ ਕਦੇ ਤਾਂ ਇੰਝ ਵੀ ਕਰਨਾ ਪੈਂਦਾ ਏ ..ਬਾਬਾ ਨਜਮੀ |
ਕਦੇ ਕਦੇ ਤਾਂ ਇੰਝ ਵੀ ਕਰਨਾ ਪੈਂਦਾ ਏ। ਹੱਥੀਂ ਮੋਹਰਾ ਖਾ ਕੇ ਮਰਨਾ ਪੈਂਦਾ ਏ।
ਬੇਚ ਕੇ ਅਪਣੇ ਜੁੱਸੇ ਦਾ ਲਹੂ ਕਦੇ ਕਦੇ, ਆਟੇ ਵਾਲਾ ਪੀਪਾ ਭਰਨਾ ਪੈਂਦਾ ਏ।
ਲਹੂ ਦਾ ਹੋਵੇ ਭਾਵੇਂ ਦਰਿਆ ਭਾਂਬੜ ਦਾ, ਆਪਣੀ ਮੰਜ਼ਲ ਦੇ ਲਈ ਤਰਨਾ ਪੈਂਦਾ ਏ।
ਕਦੇ ਕਦੇ ਤਾਂ ਮਾਣ ਕਿਸੇ ਦਾ ਰੱਖਣ ਲਈ, ਚਿੱਟੇ ਬੱਦਲਾਂ ਨੂੰ ਵੀ ਵਰ੍ਹਨਾ ਪੈਂਦਾ ਏ।
ਜਿਹਨਾਂ ਦੇ ਘਰ ਬੇਰੀ ਬਾਬਾ ਉਹਨਾਂ ਨੂੰ, ਕੱਚਾ ਪੱਕਾ ਰੋੜਾ ਜਰਨਾ ਪੈਂਦਾ ਏ,
ਵਿਚ ਹਿਆਤੀ ਇੰਝ ਦੇ ਮੋੜ ਵੀ ਆਉਂਦੇ ਨੇ, ਦੁਸ਼ਮਣ ਦਾ ਵੀ ਪਾਣੀ ਭਰਨਾ ਪੈਂਦਾ ਏ ...ਬਾਬਾ ਨਜਮੀ
|
|
23 Jan 2013
|
|
|
|
ਕਿਆ ਬਾਤ ਹੈ ਜੀ......ਖੂਬ......tfs......
|
|
25 Jan 2013
|
|
|
|
Vadhia ae eh vee...baba nazmi mera manpasand te Inqulabi kavi ae
|
|
25 Jan 2013
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|