Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਭਾਜੀ ਮੋੜਨੀ ਅਸੀਂ ਜਾਣਦੇ ਹਾਂ :: punjabizm.com
Punjabi Culture n History
 View Forum
 Create New Topic
 Search in Forums
  Home > Communities > Punjabi Culture n History > Forum > messages
Bhupinder singh
Bhupinder
Posts: 7
Gender: Male
Joined: 20/Apr/2012
Location: mukerian
View All Topics by Bhupinder
View All Posts by Bhupinder
 
ਭਾਜੀ ਮੋੜਨੀ ਅਸੀਂ ਜਾਣਦੇ ਹਾਂ

ਭਾਜੀ ਮੋੜਨੀ ਅਸੀਂ ਜਾਣਦੇ ਹਾਂ - ਧਰਮ ਨਾਲੌਂ ਜਾਨਾਂ ਸਾਨੂਂ ਪਿਆਰੀਆਂ ਨਹੀਂ, ਸਿਰ ਦੇ ਕੇ ਲਈਆਂ ਨੇ - ਮੁੱਲ ਵਿਕਦੀਆਂ ਇਹ ''ਸਰਦਾਰੀਆਂ'' ਨਹੀਂ, ਅਸੀਂ ਹਿੱਕ ਤੇ ਖਾਣੀਆਂ ਜਾਣਦੇ ਹਾਂ - ਕਿਸੇ ਦੀ ਪਿੱਠ ਤੇ ਤੇਗਾਂ ਕਦੇ ਮਾਰੀਆਂ ਨਹੀਂ, ਅਸੀਂ ਇੱਜ਼ਤਾਂ ਬਚਾਈਆਂ ਇਤਿਹਾਸ ਦੱਸੇ - ਜੂਏ ਵਿੱਚ ਜ਼ਨਾਨੀਆਂ ਹਾਰੀਆਂ ਨਹੀਂ, ਅਸੀਂ ''ਸ਼ੇਰ'' ਦੇ ਪੁੱਤ ''ਸ਼ੇਰ'' ਹਾਂ - ਕੁੱਤੇ-ਬਿੱਲੇਆਂ ਨਾਲ ਸਾਡੀਆਂ ਯਾਰੀਆਂ ਨਹੀਂ"

27 Apr 2012

ਗੁਰਦੀਪ ਬੁਰਜੀਆ /ਦੀਪ/
ਗੁਰਦੀਪ ਬੁਰਜੀਆ
Posts: 201
Gender: Male
Joined: 06/Oct/2011
Location: Abbotsford
View All Topics by ਗੁਰਦੀਪ ਬੁਰਜੀਆ
View All Posts by ਗੁਰਦੀਪ ਬੁਰਜੀਆ
 

ਬੱਲੇ ਬਈ ਸੱਜਣਾ ਦਿਲ ਖੁਸ਼ ਹੋ ਗਿਆ ਰਚਨਾ ਪੜ੍ਹ ਕੇ ..  ਕਮਾਲ ਈ ਕਰਤੀ... ਹੋਰ ਲਿਖਦੇ ਰਹੋ.

27 Apr 2012

   Jagdev Raikoti
Jagdev
Posts: 309
Gender: Male
Joined: 02/May/2011
Location: Canada
View All Topics by Jagdev
View All Posts by Jagdev
 

ਵੀਰ ਕਮਾਲ ਕਰਤੀ
ਬਹੁਤ ਹੀ ਠੀਕ ਕਿਹਾ ....ਜੀਓ

27 Apr 2012

Navneet Kaur
Navneet
Posts: 95
Gender: Female
Joined: 27/Aug/2010
Location: Nawashehar
View All Topics by Navneet
View All Posts by Navneet
 

 

bilkul sachhiyan gallan kahiyan hn.....marvellous...!!

27 Apr 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

Very nycc......keep it up......

28 Apr 2012

Reply