ਕਾਂਗਰਸ ਪੰਜਾਬ ਦੀ ਦੁਸ਼ਮਣ : ਬਾਦਲਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਨੂੰ ਪੰਜਾਬ ਦੀ ਦੁਸ਼ਮਣ ਦੱਸਿਆ ਹੈ। ਬਾਦਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਲੰਮੇ ਸਮੇਂ ਤੋਂ ਪੰਜਾਬ ਨਾਲ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਖੇਤਰ 'ਚ ਭੇਦਭਾਵ ਕਰਦੀ ਆ ਰਹੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਦੌਰਾਨ ਸੂਬੇ ਦੇ ਵਿਕਾਸ ਦੀ ਰਫਤਾਰ ਪੱਛੜ ਗਈ ਸੀ, ਪਰ ਅਕਾਲੀ-ਭਾਜਪਾ ਸਰਕਾਰ ਨੇ ਨੇ ਇਸ ਗਤੀ 'ਚ ਤੇਜੀ ਲਿਆਂਦੀ।click out here for more info-Punjabi News