Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ,
ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤ
Posts: 169
Gender: Male
Joined: 15/Aug/2009
Location: adelaide
View All Topics by ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤ
View All Posts by ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤ
 
ਦਿਨ ਜਿੰਦਗੀ ਦੇ........
ਓਹ ਦਿਨ ਜਿੰਦਗੀ ਦੇ ਗਏ...
ਦਿਨ ਬਚਪਨ ਦੇ ਗਏ !
ਨਿੱਕੇ-ਨਿੱਕੇ ਹੱਥ ਗਿੱਲੀ
ਮਿੱਟੀ ਚ ਲਬੇੜਨੇ...
ਕੱਚੇ ਰਾਹਾਂ ਉੱਤੇ ਟਾਇਰ ਸਾਇਕਲਾਂ ਦੇ ਰੋੜਨੇ!
...
ਭੱਜਕੇ
ਟਰਾਲੀਆਂ ਦੇ ਪਿਛੋਂ ਗੱਨੇ ਖਿਚਨੇ...
ਨਿੱਕੀ ਉਮਰੇ ਨਜਾਰੇ ਬੜੇ ਲਏ !
ਆਟੇ ਦੀ
ਪਕਾਉਣੀ ਚਿੱੜੀ ਮਾਂ ਤੌਂ ਜਿੱਦ ਕਰਕੇ..
ਜਹਾਜ਼ ਉਡਾਉਣੇ ਕਾਗਜ਼ਾਂ ਦੇ ਪਾੜ ਵਰਕੇ !
ਬਾਰਸ਼ਾਂ
ਦੇ ਪਾਣੀ ਵਿੱਚ ਰੋਲਾ ਪਾ-ਪਾਅ ਭਿਜਨਾ..
ਤਾਇਆਂ-ਚਾਚਿਆਂ ਦੇ ਘਰੋਂ ਰੋਟੀ ਖ਼ਾਣ ਗਿਜਣਾ
!
ਓਹ ਨਾ ਸਾਂਝਾਂ ਦੇ ਸਮੇਂ ਨਾਂ ਹੁਣ ਰਹੇ ???
ਉਮਰਾਂ ਦੇ ਲੰਬੇ ਪੈਂਡੇ ਝੱਟ
ਵਿੱਚ ਮੁਕਗਏ...
ਚੜਦੀ ਜਵਾਨੀ ਵਿੱਚ ਸਾਰੇ ਕੰਮ ਛੁੱਟ ਗਏ !.
 
 
unknown ...
05 Oct 2010

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 

bahut sohna ae jee...ithey share karan layi THNX

06 Oct 2010

ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ,
ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤ
Posts: 169
Gender: Male
Joined: 15/Aug/2009
Location: adelaide
View All Topics by ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤ
View All Posts by ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤ
 

thanxs balihar ji .........................

06 Oct 2010

Kaur:  KHALSA
Kaur:
Posts: 126
Gender: Female
Joined: 02/Aug/2010
Location: sangrur
View All Topics by Kaur:
View All Posts by Kaur:
 

ਬਹੁਤ ਹੀ ਸੋਹਣਾ ਲਿਖਿਆ ਹੈ...................................

06 Oct 2010

pardeep kaur sidhu
pardeep
Posts: 265
Gender: Female
Joined: 27/May/2010
Location: moga
View All Topics by pardeep
View All Posts by pardeep
 

kaafi websites te post keeti hoi hai eh poem..........I hv just googled this !


writer kaun hai ????ya unkown writer hai plz make it clear.

06 Oct 2010

ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ,
ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤ
Posts: 169
Gender: Male
Joined: 15/Aug/2009
Location: adelaide
View All Topics by ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤ
View All Posts by ㅤㅤㅤㅤ ㅤㅤㅤㅤㅤㅤㅤㅤㅤㅤㅤ ㅤㅤㅤㅤ ㅤㅤㅤㅤㅤㅤㅤ
 
sat sahri akal ji

kaur,te prdeep ji tuhada thanxs ji......comnt karn lai....ji

14 Oct 2010

Reply