Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
Ravi Sandhu
Ravi
Posts: 106
Gender: Male
Joined: 16/Aug/2010
Location: rome
View All Topics by Ravi
View All Posts by Ravi
 
ਫਿਰਦੇ ਨੇ

ਆਪ ਕਟਾ ਕੇ ਵਾਲ਼ ਬਲੀਚ ਕਰਾਉਣ ਨੂੰ ਫਿਰਦੇ ਨੇ
‘ਕਲਚਰ ਬਚ ਜਏ’ ਕੁੜੀ ਦੀ ਜੀਨ ਲਹਾਉਣ ਨੂੰ ਫਿਰਦੇ ਨੇ
ਸ਼ੌਂਕੀ ਸਾਹਿਤ ਦਾ ਤਾਂ ਇੱਥੇ ਲੱਭਿਆਂ ਮਿਲ਼ਦਾ ਨਹੀਂ
ਪਰ ਮੋੜਾਂ ਤੇ ਮੀਲ ਪੱਥਰ ਲਗਵਾਉਣ ਨੂੰ ਫਿਰਦੇ ਨੇ
ਕਈ ਵਾਰੀ ਦਿਲ ਏਨਾ ਦੁਖੇ ਕਿ ਹਾਲਤ ਪੁੱਛੋ ਨਾ
‘ਪੰਜਾਬੀ’ ਜੱਜੇ ਪੈਰ ‘ਚ ਬਿੰਦੀ ਪਾਉਣ ਨੂੰ ਫਿਰਦੇ ਨੇ
ਸਾਂਝੀ ਬੋਲੀ ਸਾਂਝੀ ਧਰਤੀ ਸਾਂਝੇ ਪਾਣੀ ਤੇ
ਧਰਮ ਦੀ ਕੂਚੀ ਲੈ ਕੇ ਲੀਕਾਂ ਵਾਹੁਣ ਨੂੰ ਫਿਰਦੇ ਨੇ
ਸੂਝਵਾਨ ਤਾਂ ਡਰਦੇ ਹੀ ਇਸ ਵੱਡੇ ਟੋਲੇ ਤੋਂ
ਪੇਪਰ ਤੁੰਨ ਝੋਲ਼ੇ ਵਿੱਚ ਜਾਨ ਬਚਾਉਣ ਨੂੰ ਫਿਰਦੇ ਨੇ
ਗੀਤਾਂ, ਗਜ਼ਲਾਂ ਗਲਪ ਬਿਨਾ ਕੀ ਬਚੂ ਪੰਜਾਬੀ ਦਾ
ਪਤਾ ਨਹੀਂ, ਪਰ ਇਸ ਤੇ ਮਰਨ ਮਰਾਉਣ ਨੂੰ ਫਿਰਦੇ ਨੇ

13 Sep 2010

ਕੁਲਜੀਤ  ਚੀਮਾਂ
ਕੁਲਜੀਤ
Posts: 806
Gender: Female
Joined: 21/Apr/2010
Location: Edmonton
View All Topics by ਕੁਲਜੀਤ
View All Posts by ਕੁਲਜੀਤ
 

nice creation...


and clear thinking.... good one !!!

13 Sep 2010

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 

bahut vadhia...esp these lines.......

 

ਸਾਂਝੀ ਬੋਲੀ ਸਾਂਝੀ ਧਰਤੀ ਸਾਂਝੇ ਪਾਣੀ ਤੇ
ਧਰਮ ਦੀ ਕੂਚੀ ਲੈ ਕੇ ਲੀਕਾਂ ਵਾਹੁਣ ਨੂੰ ਫਿਰਦੇ ਨੇ

 

Kee eh tuhada likhiya hoyia ae 22 G ????

13 Sep 2010

Kanwal Dhillon
Kanwal
Posts: 55
Gender: Female
Joined: 17/Sep/2009
Location: Tarn Taran
View All Topics by Kanwal
View All Posts by Kanwal
 

tusi bahut wadhia likhiya hai te manu yakeen hai ke eh tuhada likhiya hoyia hai baki tusi loka di parvah na karo kuch to log kahe ge logo ka kam hai kehna

14 Sep 2010

Harsimran dhiman
Harsimran
Posts: 147
Gender: Female
Joined: 31/Jul/2010
Location: sangrur
View All Topics by Harsimran
View All Posts by Harsimran
 

nice  one................

19 Sep 2010

Ravi Sandhu
Ravi
Posts: 106
Gender: Male
Joined: 16/Aug/2010
Location: rome
View All Topics by Ravi
View All Posts by Ravi
 
thx

sHUKRIYA KANWAL PAR MAI EH NHI LIKHEA JO MAI LIKHDA HAAN US CH APNA NAAM PAUNDA HAAN

19 Sep 2010

renu mahi
renu
Posts: 69
Gender: Female
Joined: 06/Sep/2010
Location: bathinda
View All Topics by renu
View All Posts by renu
 

bauth vadiya likhya

19 Sep 2010

Ravi Sandhu
Ravi
Posts: 106
Gender: Male
Joined: 16/Aug/2010
Location: rome
View All Topics by Ravi
View All Posts by Ravi
 

mai ni likhea eh jad mai likhda haan ta apna naam jaroor add karda haan.. lagda tusi mere saare thread ni parhde Foot in mouth

19 Sep 2010

Reply