ਅੱਜ ਫੇਰ ਦਿਲ ਗਰੀਬ ਇਕ ਪਾਂਦਾ ਹੈ ਵਾਸਤਾਅੱਜ ਫੇਰ ਦਿਲ ਗਰੀਬ ਇਕ ਪਾਂਦਾ ਹੈ ਵਾਸਤਾਦੇ ਜਾ ਮੇਰੀ ਕਲਮ ਨੂੰ ਇਕ ਹੋਰ ਹਾਦਸਾਮੁਦਤ ਹੋਈ ਹੈ ਦਰਦ ਦਾ ਕੋਈ ਜਾਮ ਪੀਤਿਆਂਪੀੜਾਂ ਚ਼ ਹੰਝੂ ਘੋਲ ਕੇ ਦੇ ਜਾ ਦੋ ਆਤਸ਼ਾਕਾਗ਼ਜ ਦੀ ਕੋਰੀ ਰੀਝ ਹੈ ਚੁਪ ਚਾਪ ਵੇਖਦੀਸ਼ਬਦਾਂ ਦੇ ਥਲ ਚ ਭਟਕਦਾ ਗੀਤਾਂ ਦਾ ਕਾਫ਼ਲਾਟੁਰਨਾ ਮੈਂ ਚਾਹੁੰਦਾ ਪੈਰ ਵਿਚ ਕੰਡੇ ਦੀ ਲੈ ਕੇ ਪੀੜਦੁਖ ਤੋਂ ਕਬਰ ਤੱਕ ਦੋਸਤਾ ਜਿੰਨਾ ਵੀ ਫਾਸਲਾਆ ਬਹੁੜ 'ਸ਼ਿਵ' ਨੂੰ ਪੀੜ ਵੀ ਹੈ ਕੰਡ ਦੇ ਚਲੀਰਖੀ ਸੀ ਜਿਹੜੀ ਉਸ ਨੇ ਮੁਦਤ ਤੋਂ ਦਾਸਤਾਂ
Bahut khoob veer ji
vadiyaaaa