Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਅੱਜ ਪਾਸ਼ ਜੀ ਦੇ ਜਨਮ ਦਿਨ ਤੇ :: punjabizm.com
Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
naib singh
naib
Posts: 160
Gender: Male
Joined: 04/Sep/2010
Location: bathinda
View All Topics by naib
View All Posts by naib
 
ਅੱਜ ਪਾਸ਼ ਜੀ ਦੇ ਜਨਮ ਦਿਨ ਤੇ




ਦਹਿਕਦੇ ਅੰਗਿਆਰਾਂ ਤੇ...


ਦਹਿਕਦੇ ਅੰਗਿਆਰਾਂ ਤੇ ਸਉਂਦੇ ਰਹੇ ਨੇ ਲੋਕ।
ਇਸ ਤਰ੍ਹਾਂ ਵੀ ਰਾਤ, ਰੁਸ਼ਨਾਉਂਦੇ ਰਹੇ ਨੇ ਲੋਕ।

ਨਾ ਕਤਲ ਹੋਏ, ਨਾ ਹੋਵਣਗੇ ਇਸ਼ਕ ਦੇ ਗੀਤ ਇਹ,
ਮੌਤ ਦੀ ਸਰਦਲ ਤੇ ਬਹਿ, ਗਾਉਂਦੇ ਰਹੇ ਨੇ ਲੋਕ।

ਨ੍ਹੇਰੀਆਂ ਨੂੰ ਜੇ ਭੁਲੇਖਾ ਹੈ, ਹਨੇਰਾ ਪਾਉਣ ਦਾ,
ਨ੍ਹੇਰੀਆਂ ਨੂੰ ਰੋਕ ਵੀ, ਪਾਉਂਦੇ ਰਹੇ ਨੇ ਲੋਕ।

ਜ਼ਿੰਦਗੀ ਦਾ ਜਦ ਕਦੇ, ਅਪਮਾਨ ਕੀਤਾ ਹੈ ਕਿਸੇ,
ਮੌਤ ਬਣ ਕੇ ਮੌਤ ਦੀ, ਆਉਂਦੇ ਰਹੇ ਨੇ ਲੋਕ।

ਤੋੜ ਕੇ ਮਜਬੂਰੀਆਂ ਦੇ, ਸੰਗਲਾਂ ਨੂੰ ਆਦਿ ਤੋਂ,
ਜ਼ੁਲਮ ਦੇ ਗਲ ਸੰਗਲੀ, ਪਾਉਂਦੇ ਰਹੇ ਨੇ ਲੋਕ।

                                                                   ਪਾਸ਼

08 Sep 2010

Mann   m
Mann
Posts: 156
Gender: Male
Joined: 14/May/2010
Location: b
View All Topics by Mann
View All Posts by Mann
 

bauth vadiya lekhiya 22

08 Sep 2010

Jass Panaichan
Jass
Posts: 2619
Gender: Male
Joined: 06/Oct/2009
Location: Moga
View All Topics by Jass
View All Posts by Jass
 

ਬਹੁਤ ਵਧੀਆ ਨੈਬ ਬਾਈ ....ਬਹੁਤ ਸੋਹਣੀ ਰਚਨਾ share  ਕੀਤੀ ਆ .........Thanx

08 Sep 2010

gurinder singh
gurinder
Posts: 297
Gender: Male
Joined: 27/Jun/2009
Location: ropar
View All Topics by gurinder
View All Posts by gurinder
 

bahut vadiya hai 22 g

08 Sep 2010

yadwinder singh
yadwinder
Posts: 2
Gender: Male
Joined: 09/Sep/2010
Location: bathinda
View All Topics by yadwinder
View All Posts by yadwinder
 

very good sir jee

08 Sep 2010

• » ѕυηιℓ кυмαя « •
• » ѕυηιℓ
Posts: 4106
Gender: Male
Joined: 08/Jul/2010
Location: ╰» ƒαzιℓкα ╰» ,
View All Topics by • » ѕυηιℓ
View All Posts by • » ѕυηιℓ
 

SARE PUNJABIZM NU PASS G DE JANAMDIN TE BHUT BHUT VADHAI

 

 

TE NAIB G VERY NICE G

08 Sep 2010

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 

ਪਾਸ਼ ਤਾਂ ਸੂਰਜ ਸੀ.... ਸ਼ੁਕਰੀਆ ਓਹਨਾ ਦੀ ਬੇਹਤਰੀਨ ਰਚਨਾ ਨਾਲ ਰੁ ਬ ਰੁ ਕਰਾਉਣ ਲਈ

09 Sep 2010

renu mahi
renu
Posts: 69
Gender: Female
Joined: 06/Sep/2010
Location: bathinda
View All Topics by renu
View All Posts by renu
 

very nice

09 Sep 2010

Reply