Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਮਰਜਾਣੇ ਇਸ਼ਕ ਦਾ ਲੱਭਦਾ ਨਹੀਂ ਇਲਾਜ ਕੋਈ :: punjabizm.com
Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
_Preet Dhillon_ .
_Preet Dhillon_
Posts: 577
Gender: Female
Joined: 22/Aug/2010
Location: New Delhi
View All Topics by _Preet Dhillon_
View All Posts by _Preet Dhillon_
 
ਮਰਜਾਣੇ ਇਸ਼ਕ ਦਾ ਲੱਭਦਾ ਨਹੀਂ ਇਲਾਜ ਕੋਈ

 

ਚਿਤ ਨਹੀਂ ਲੱਗਦਾ ਜਦੋ ਦਾ ਦਿਲ ਥੋਖਾ ਖਾ ਗਿਆ
ਚੰਗੀ ਭਲੀ ਜ਼ਿੰਦਗੀ ਨੂੰ ਕੋਈ ਨਜ਼ਰ ਲਾ ਗਿਆ
ਮਰਜਾਣੇ ਇਸ਼ਕ ਦਾ ਲੱਭਦਾ ਨਹੀਂ ਇਲਾਜ ਕੋਈ
ਜਿਸ ਵੈਦ ਨੇ ਵੀ ਵੇਖਿਆ ੳਹੀ ਸਿਰ ਹਿਲਾ ਗਿਆ . . .

 

 

23 Aug 2010

Reply