Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
• » ѕυηιℓ кυмαя « •
• » ѕυηιℓ
Posts: 4106
Gender: Male
Joined: 08/Jul/2010
Location: ╰» ƒαzιℓкα ╰» ,
View All Topics by • » ѕυηιℓ
View All Posts by • » ѕυηιℓ
 
****ਇਸ਼ਕ ਦੀ ਬਾਜ਼ੀ****

ਸੌਖੀ ਇਸ਼ਕ ਦੀ ਬਾਜ਼ੀ ਨਹੀਂ,

ਅਸੀਂ ਜਿੰਨਾ ਪਿੱਛੇ ਰੁਲ ਗਏ,
ਉਹ ਤਾਂ ਬੋਲ ਕੇ ਰਾਜ਼ੀ ਨਹੀਂ,

ਅਸੀਂ ਲਿੱਖ-ਲਿੱਖ ਚਿੱਠੀਆਂ ਪਾਉਂਦੇ ਰਹੇ,
ਉਹ ਬਿਨਾਂ ਪੜੇ ਹੀ ਤੀਲੀ ਲਾਉਂਦੇ ਰਹੇ,

ਇਸੇ ਉਮੀਦ ਵਿੱਚ ਲੰਘ ਗਈ ਜ਼ਿੰਦਗੀ ਸਾਡੀ,
ਉਹ ਰੁੱਸਦੇ ਰਹੇ ਅਸੀਂ ਮਨਾਉਂਦੇ ਰਹੇ,

ਚੰਨ-ਤਾਰਿਆਂ ਨਾਲ ਸੀ ਸਾਂਝ ਪਹਿਲਾਂ,
ਹੁਣ ਉਹ ਵੀ ਸਾਨੂੰ ਰੁਵਾ ਜਾਂਦੇ ਨੇ,

ਰਾਤੀਂ ਅੱਖੀਆਂ ਚ ਨੀਂਦ ਤਾਂ ਆਵੇ ਨਾ,
ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ ਨੇ..

 


(JOT GAREWAL)

22 Oct 2010

_Preet Dhillon_ .
_Preet Dhillon_
Posts: 577
Gender: Female
Joined: 22/Aug/2010
Location: New Delhi
View All Topics by _Preet Dhillon_
View All Posts by _Preet Dhillon_
 

nycc

05 Nov 2010

Lovepreet Dhaliwal Sidhu
Lovepreet
Posts: 520
Gender: Female
Joined: 19/Jun/2010
Location: raikot
View All Topics by Lovepreet
View All Posts by Lovepreet
 

chan taryea naal sanj c hun o v sanu rua jande

....nice....

05 Nov 2010

ARSHDEEP Rakhra singh
ARSHDEEP Rakhra
Posts: 2174
Gender: Male
Joined: 02/Nov/2009
Location: BAGHA PURANA (MOGA)
View All Topics by ARSHDEEP Rakhra
View All Posts by ARSHDEEP Rakhra
 

thanks for sharing 22 g

05 Nov 2010

• » ѕυηιℓ кυмαя « •
• » ѕυηιℓ
Posts: 4106
Gender: Male
Joined: 08/Jul/2010
Location: ╰» ƒαzιℓкα ╰» ,
View All Topics by • » ѕυηιℓ
View All Posts by • » ѕυηιℓ
 

THNX ALL OF U G..............

06 Nov 2010

Reply