|
|
|
|
|
|
Home > Communities > Punjabi Poetry > Forum > messages |
|
|
|
|
|
|
ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ |
ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ , ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣ . ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ , ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ . ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ , ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ . ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ , ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ .......
"SANDHU"
|
|
11 Oct 2010
|
|
|
|
gud one veer
keep writing............
|
|
11 Oct 2010
|
|
|
|
|
|
bahut bahut wadhia veere....
thanx 4 sharing....
|
|
12 Oct 2010
|
|
|
|
|
bahut khubh baabeo
ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ , ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ .
jionde vsde raho,,,,,,,,tsf
|
|
12 Oct 2010
|
|
|
|
|
hey very nice hodh............keep it up
|
|
16 Oct 2010
|
|
|
|
|
Jodh veer tuci eh poem pehlan kidre post kiti a
|
|
21 Oct 2010
|
|
|
|
|
|
|
|
|
|
|
|
|
|
|
|