Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
ਦਿਲਾ  ਦੀ ਰੀਤ
ਦਿਲਾ
Posts: 18
Gender: Female
Joined: 28/Sep/2010
Location: Panchkula
View All Topics by ਦਿਲਾ
View All Posts by ਦਿਲਾ
 
ਕੀ ਪਤਾ ਤੇਰੀ ਕੋਈ ਮਜਬੂਰੀ ਹੋਵੇ...

ਕੀ ਪਤਾ ਤੇਰੀ ਕੋਈ ਮਜਬੂਰੀ ਹੋਵੇ ਤੈਨੂੰ ਬੇਵਫਾ ਕਹੀਏ ਜਰੂਰੀ ਤਾਂ ਨਹੀਂ,,,,


ਤੈਨੂੰ ਵੀ ਪਿਆਰ ਕਿਸੇ ਹੋਰ ਨਾਲ ਹੋ ਸਕਦਾ, ਸਿਰਫ ਸਾਡੇ ਨਾਲ ਹੋਵੇ ਜਰੂਰੀ ਤਾਂ ਨਹੀਂ,,,


ਪਿਆਸਾ ਕਿਤੇ ਵੀ ਪਾਣੀ ਪੀ ਸਕਦਾ,ਇੱਕ ਹੀ ਖੂਹ ਤੇ ਪੀਵੇ ਜਰੂਰੀ ਤਾਂ ਨਹੀ,,,


ਸੁਪਨੇ ਵੇਖਦਾ ਹਰ ਇਨਸਾਨ ਇੱਥੇ, ਹਰ ਇੱਕ ਦਾ ਸੁਪਨਾ ਪੂਰਾ ਹੋਵੇ ਜਰੂਰੀ ਤਾਂ ਨਹੀ....!!

01 Oct 2010

• » ѕυηιℓ кυмαя « •
• » ѕυηιℓ
Posts: 4106
Gender: Male
Joined: 08/Jul/2010
Location: ╰» ƒαzιℓкα ╰» ,
View All Topics by • » ѕυηιℓ
View All Posts by • » ѕυηιℓ
 

good one g


01 Oct 2010

Reply