Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਲੱਗੀ ਨਜ਼ਰ ਪੰਜਾਬ ਨੂੰ :: punjabizm.com
Punjabi Culture n History
 View Forum
 Create New Topic
 Search in Forums
  Home > Communities > Punjabi Culture n History > Forum > messages
Manjinder SIngh
Manjinder
Posts: 14
Gender: Male
Joined: 28/Dec/2009
Location: jalandhar
View All Topics by Manjinder
View All Posts by Manjinder
 
ਲੱਗੀ ਨਜ਼ਰ ਪੰਜਾਬ ਨੂੰ


ਲੱਗੀ ਨਜ਼ਰ ਪੰਜਾਬ ਨੂੰ


ਲੱਗੀ ਨਜ਼ਰ ਪੰਜਾਬ ਨੂੰ, ਲੈ ਕੇ ਮਿਰਚਾਂ ਕੌੜੀਆ,
ਸਿਰ ਤੋਂ ਵਾਰੋ, ਵਾਰ ਕੇ, ਅੱਗ ਦੇ ਵਿਚ ਸਾੜੋ
ਲੱਗੀ ਨਜ਼ਰ ਪੰਜਾਬ ਨੂੰ,
ਮਿਰਚਾਂ ਜ਼ਹਿਰੋਂ ਕੌੜੀਆਂ, ਮਿਰਚਾਂ ਸਿਰ ਸੜੀਆਂ
ਕਿਧਰੋਂ ਲੈਣ ਨਾ ਜਾਣੀਆਂ, ਵਿਹੜੇ ਵਿਚ ਬੜੀਆਂ
ਪਹਿਲੀ ਭਰਵੀਂ ਫਸਲ, ਇਨਾਂ ਦੀ ਓਦੋਂ ਲੱਗੀ
ਜਦ ਆਪੇ ਪੰਜਾਬੀਆਂ, ਪੰਜਾਬੀ ਛੱਡੀ
ਤੇ ਫਿਰ ਅਗਲੀ ਫਸਲ ਦੇ, ਬੀ ਗਿ ਖਿਲਾਰੇ
ਵੱਢੇ ਗਿ ਨਿਰਦੋਸ਼ ਜਦੋਂ, ਰਾਹ ਜਾਂਦੇ ਮਾਰੇ
ਵੱਡਣ ਵਾਲੇ ਕੌਣ ਸਨ ਇਹ ਭੇਤ ਨਾ ਲੱਗਾ
ਪਰ ਬੇਦੋਸ਼ਾਂ ਖੂਨ ਤਾਂ ਪੱਗਾਂ ਸਿਰ ਲੱਗਾ
ਓਹੀ ਛਿੱਟੇ ਖੂਨ ਦੇ, ਬਣ ਗਿ ਬਹਾਨਾ
ਸਾਡੀ ਪੱਗ ਨੂੰ ਪੈ ਗਿਆ ਆਪਣਾ ਬੇਗਾਨਾ
ਜਿੱਥੋਂ ਤਕ ਛਾਂ ਤਖਤ ਦੀ ਅੱਗਾਂ ਹੀ ਅੱਗਾਂ
ਚੌਕ –ਚ੿ਰਾਹੇ ਸੜਦੀਆਂ ਪੱਗਾਂ ਹੀ ਪੱਗਾਂ
ਪੱਤੇ ਬੂਟੇ ਡੋਡੀਆਂ, ਫ੿ੱਲਾਂ ਦੀਆਂ ਲੜੀਆਂ
ਸਭ ਕ੿ਿ ਅੱਗ ਵਿਚ ਸੜ ਗਿਆ, ਮਿਰਚਾਂ ਨਾ ਸੜੀਆਂ
ਉਹ ਮਿਰਚਾਂ ਜ਼ਹਿਰੀਲੀਆਂ , ਸਿਰ ਤੋਂ ਵਾਰੋ ਵਾਰ ਕੇ, ਅੱਗ ਦੇ ਵਿਚ ਸਾੜੋ ।
ਅੱਗ ਪਿਤਰਾਂ ਦੀ ਜੀਭ ਹੈ, ਓਦੀ ਭੇਟਾ ਚਾੜ੿ਹੋ
ਉਹ ਪਿਤਰਾਂ ਦਾ ਬੀਜਿਆਂ, ਬੀਤੇ ਸੰਗ ਸਾੜੋ ।
ਲੱਗੀ ਨਜ਼ਰ ਪੰਜਾਬ ਨੂੰ,
ਲੈ ਕੇ ਮਿਰਚਾਂ ਕੌੜੀਆਂ ਿਦ੿ਹੇ ਸਿਰ ਤੋਂ ਵਾਰੋ

 

BY: Surjit Paatar

26 Sep 2010

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 

Bahut vadhia Manjinder Jee....tfs

 

waise ithey Paatar jee diyan hor vee bahut saariyan poems ne main link bhej riha haan jithey tusin hor parh vee sakde ho te eh wali nu vee othey post karogey taan hor vee vadhia hovega...saari collection ikk jagah te rahegi...THANKS

 

http://www.punjabizm.com/forums-works-of-surjit-patar-2192-1-1.html

26 Sep 2010

Reply