Punjabi Culture n History
 View Forum
 Create New Topic
  Home > Communities > Punjabi Culture n History > Forum > messages
jaspal pier
jaspal
Posts: 114
Gender: Male
Joined: 26/Oct/2014
Location: muktsar
View All Topics by jaspal
View All Posts by jaspal
 
ਮਾਣ ਵਾਲੀ ਗੱਲ
ਧਰਤੀ ਤੇ ਵਿਸਵ ਦੀ ਸਭ ਤੋਂ ਮਹਿੰਗੀ ਥਾਂ ਸਰਹਿੰਦ (ਫਤਿਹਗੜ ਸਾਹਿਬ) ਵਿਖੇ ਹੈ, ਜਿੱਥੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਅੰਤਿਮ ਸੰਸਕਾਰ ਹੋਇਆ ਸੀ।
ਦੀਵਾਨ ਟੋਡਰ ਮੱਲ (ਜੋ ਕੀ ਹਿੰਦੂ ਧਰਮ ਦਾ ਸੀ ) ਨੇ ਇਹ ਥਾਂ 78000 ਸੋਨੇ ਦੇ ਸਿੱਕੇ ਜਮੀਨ ਤੇ ਵਿਛਾ ਕੇ ਖਰੀਦੀ ਸੀ।ਸੋਨੇ ਦੀ ਕੀਮਤ ਮੁਤਾਬਿਕ ਇਸ 4 ਸਕੇਅਰ ਮੀਟਰ ਧਰਤੀ ਦੀ ਕੀਮਤ 2500000000 (ਦੋ ਅਰਬ ਪੰਜਾਹ ਕਰੋੜ) ਬਣਦੀ ਹੈ।ਦੁਨੀਆਂ ਦੀ ਸਭ ਤੋਂ ਮਹਿੰਗੀ ਜਮੀਨ ਖਰੀਦਣ ਦਾ ਰਿਕਾਰਡ ਸਿੱਖ ਧਰਮ ਦੇ ਇਤੀਹਾਸ ਵਿੱਚ ਦਰਜ ਹੈ।ਕਿਉਂਕਿ ਅੱਜ ਤੱਕ ਐਨੀ ਜਿਆਦਾ ਕੀਮਤ ਤੇ ਐਨੀ ਘੱਟ ਜਮੀਨ ਕਿਸੇ ਨੇ ਵੀ ਨਹੀ ਖਰੀਦੀ..
26 Dec 2014

Gurpreet  Dhillon
Gurpreet
Posts: 164
Gender: Male
Joined: 23/Feb/2013
Location: Fatehabad
View All Topics by Gurpreet
View All Posts by Gurpreet
 
Waoooooo
27 Dec 2014

navpreet randhawa
navpreet
Posts: 200
Gender: Female
Joined: 19/Feb/2015
Location: calgary
View All Topics by navpreet
View All Posts by navpreet
 

Great

14 Mar 2015

Reply