Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
simar d sekhon sekhon
simar d sekhon
Posts: 189
Gender: Female
Joined: 21/May/2010
Location: malout
View All Topics by simar d sekhon
View All Posts by simar d sekhon
 
jindgi de bol



ਮੈ ਕਿਹਾ ਜ਼ਿੰਦਗੀ ਨੂੰ... ਤੂੰ ਸੋਹਣੀ ਤੋਰਾ ਪਿਆਰ ਸੋਹਣਾ
,ਪਰ ਤੇਰੇ ਨਾਲੋ ਵੱਧ ਮੇਰਾ ਯਾਰ ਸੋਹਣਾ.
ਅੱਗੋਂ ਜ਼ਿੰਦਗੀ ਨੇ ਕਿਹਾ... ਮਨਿ੍ਆ ਤੂੰ ਸੋਹਣੀ ਤੋਰਾ ਯਾਰ ਸੋਹਣਾ,
ਤੇ ਮੇਰੇ ਨਾਲ...ੋ ਉਹਦਾ ਪਿਆਰ ਸੋਹਣਾ. ਏਵੇਂ ਨਾ ਇਸ਼ਕ ਵਿੱਚ ਮੈਨੂੰ ਰੋਲ ਦੇਵੀਂ ਜੇ ਮੈ ਹੀ ਨਾ ਰਹੀ ਤਾਂ ਕੀ ਕਰੂਗਾ ਤੇਰਾ ਯਾਰ ਸੋਹਣਾ !!!!!!...........................................

20 Oct 2010

Reply