|
|
|
|
|
|
Home > Communities > Punjabi Poetry > Forum > messages |
|
|
|
|
|
ਮੇਰੇ ਮਾਪਿਆਂ ਨੇ ਦੱਸਿਆ ਨਿਵਾਣ ਵਿੱਚ ਰਹਿਣਾ |
ਮੇਰੇ ਮਾਪਿਆਂ ਨੇ ਦੱਸਿਆ ਨਿਵਾਣ ਵਿੱਚ ਰਹਿਣਾ... ਸੰਗ ਚੰਗਿਆਂ ਦਾ ਕਰੀ ਕਦੇ ਮਾੜੇ ਕੋ ਨਈ ਬਹਿਣਾ......।। ਜਦੋ ਪਹੁੰਚੇਗਾ ਬਲੰਦੀਆਂ ਤੇ ਐਨਾ ਯਾਦ ਰੱਖੀਂ... ਜਿਹੜਾ ਚੜਿਆ ਸਵੇਰੇ ਉਹਨੇ ਸ਼ਾਮਾ ਤੱਕ ਲਹਿਣਾ..।। ਹੁੰਦੀ ਆਦਮੀ ਕੋ ਗੈਰਤ ਹਮੇਸ਼ਾਂ ਇੱਕ ਗਹਿਣਾ.. ਬਾਹਰ ਛੇੜੀਂ ਨਾ ਕਿਸੇ ਨੂੰ ਘਰੇ ਤੇਰੀਆ ਵੀ ਭੈਣਾ ..।। ਵਾਗੂੰ ਕੱਪੜੇ ਦੇ ਦੁੱਖ-ਸੁੱਕ ਹੱਸ ਕੇ ਹੰਢਾ ਲਈ.... ਸਾਹ ਫਿਰ ਲਵੀਂ ਬੱਲ ਪਹਿਲਾਂ ਰੱਬ-ਰੱਬ ਕਹਿਣਾ...
|
|
20 Aug 2010
|
|
|
|
|
|
|
bai g bhaut wadia likhea bande nu sach niva rehna chahida
fal nivea rukha nu lagde
|
|
20 Aug 2010
|
|
|
|
|
|
|
|
|
|
|
|
|
|
|
|
|
|
|
|
Copyright © 2009 - punjabizm.com & kosey chanan sathh
|