Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਪਡ਼-ਪਡ਼ ਆਲਮ ਫਾਜ਼ਿਲ ਹੋਇਆਂ,ਕਦੇ ਆਪਣੇ ਆਪ ਨੂੰ ਪਡ਼ਿਆ ਈ ਨਈਂ...ਬੁੱਲੇ ਸ਼ਾਹ :: punjabizm.com
Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
_Preet Dhillon_ .
_Preet Dhillon_
Posts: 577
Gender: Female
Joined: 22/Aug/2010
Location: New Delhi
View All Topics by _Preet Dhillon_
View All Posts by _Preet Dhillon_
 
ਪਡ਼-ਪਡ਼ ਆਲਮ ਫਾਜ਼ਿਲ ਹੋਇਆਂ,ਕਦੇ ਆਪਣੇ ਆਪ ਨੂੰ ਪਡ਼ਿਆ ਈ ਨਈਂ...ਬੁੱਲੇ ਸ਼ਾਹ

 

ਪਡ਼-ਪਡ਼ ਆਲਮ ਫਾਜ਼ਿਲ ਹੋਇਆਂ,ਕਦੇ ਆਪਣੇ ਆਪ ਨੂੰ ਪਡ਼ਿਆ ਈ ਨਈਂ
ਜਾ-ਜਾ ਵਡ਼ਦਾਂ ਮੰਦਰ-ਮਸੀਤੀਂ ,ਕਦੇ ਆਪਣੇ ਅੰਦਰ ਵਡ਼ਿਆ ਈ ਨਈਂ
ਐਵੇਂ ਰੋਜ਼ ਸ਼ੈਤਾਨ ਨਾਲ ਲਡ਼ਦਾਂ,ਕਦੇ ਨਫ਼ਸ ਆਪਣੇ ਨਾਲ ਲਡ਼ਿਆ ਈ ਨਈਂ
ਬੁੱਲੇ ਸ਼ਾਹ ਅਸਮਾਨੀ ਉਡੱਦਿਆਂ ਫਡ਼ਦਾਂ,ਜਿਹਡ਼ਾ ਘਰ ਬੈਠਾ ਉਹਨੂੰ ਫਡ਼ਿਆ ਈ ਨਈਂ 

 

 

23 Aug 2010

pawandeep singh hollait
pawandeep singh
Posts: 27
Gender: Male
Joined: 05/Mar/2010
Location: mahilpur
View All Topics by pawandeep singh
View All Posts by pawandeep singh
 

ਬਹੁਤ ਖੂਬ ਜੀ

23 Aug 2010

_Preet Dhillon_ .
_Preet Dhillon_
Posts: 577
Gender: Female
Joined: 22/Aug/2010
Location: New Delhi
View All Topics by _Preet Dhillon_
View All Posts by _Preet Dhillon_
 

meharbani g..

23 Aug 2010

Reply