Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
baljinder singh
baljinder
Posts: 15
Gender: Male
Joined: 07/Apr/2010
Location: malout
View All Topics by baljinder
View All Posts by baljinder
 
phull

ਕਦੇ ਥੌੜਾ ਕਦੇ ਬਹੁਤਾ ਖੁਸ਼ ਹੋ ਲਈਦਾ, ਆਇਆ ਅੱਖ ਵਿੱਚ ਹੰਝੂ ਲਕੋ ਲਈਦਾ, ਓਹਨੁੰ ਫੁੱਲ ਹੀ ਪਸੰਦ, ਸਾਨੂੰ ਕੰਢੇ ਵੀ ਪਸੰਦ, ਅਸੀਂ ਕੰਢਿਆਂ ਦਾ ਹਾਰ ਵੀ ਪਰੋ ਲਈਦਾ, ਯਾਦ ਸੱਜਣਾ ਦੀ ਆ ਕੇ ਬੜਾ ਹੀ ਸਤਾਵੇ, ਓਦੌਂ ਬੈਠ ਕਿਸੇ ਨੁਕਰੇ ਹੀ ਰੋ ਲਈਦਾ, ਜਿਹੜਾ ਸਮਝੇ ਬੇਗਾਨਾ, ਓਹਦੇ ਨਾਲ ਕੀ ਯਾਰਾਨਾ, ਜਿਹੜਾ ਆਪਣਾ ਬਣਾਵੇ, ਓਹਦਾ ਹੋ ਲਈਦਾ.... __________________

03 Sep 2010

• » ѕυηιℓ кυмαя « •
• » ѕυηιℓ
Posts: 4106
Gender: Male
Joined: 08/Jul/2010
Location: ╰» ƒαzιℓкα ╰» ,
View All Topics by • » ѕυηιℓ
View All Posts by • » ѕυηιℓ
 

Very Nice Baljinder G

03 Sep 2010

Navjot Uppal
Navjot
Posts: 54
Gender: Female
Joined: 12/Apr/2010
Location: amritsar
View All Topics by Navjot
View All Posts by Navjot
 

very nic ji..

03 Sep 2010

Reply