Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਸਿੱਖ ਜੱਥੇਬੰਦੀਆਂ ਦੀਆਂ ਕੋਸ਼ਿਸ਼ਾਂ ਕਾਮਯਾਬ, ਰਾਜੋਆਣਾ ਦੀ ਫਾਂਸੀ ਟਲੀ.. :: punjabizm.com
Punjab Politics
 View Forum
 Create New Topic
 Search in Forums
  Home > Communities > Punjab Politics > Forum > messages
jagbani news
jagbani
Posts: 156
Gender: Male
Joined: 29/Sep/2011
Location: jalandhar
View All Topics by jagbani
View All Posts by jagbani
 
ਸਿੱਖ ਜੱਥੇਬੰਦੀਆਂ ਦੀਆਂ ਕੋਸ਼ਿਸ਼ਾਂ ਕਾਮਯਾਬ, ਰਾਜੋਆਣਾ ਦੀ ਫਾਂਸੀ ਟਲੀ..

ਸਿੱਖ ਜੱਥੇਬੰਦੀਆਂ ਦੀਆਂ ਕੋਸ਼ਿਸ਼ਾਂ ਕਾਮਯਾਬ, ਰਾਜੋਆਣਾ ਦੀ ਫਾਂਸੀ ਟਲੀ..

 

ਰਾਜੋਆਣਾ ਦੀ ਫਾਂਸੀ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ। ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਮਿਲੀ ਚਿੱਠੀ ਮੁਤਾਬਤ ਰਾਜੋਆਣਾ ਨੂੰ ਹੁਣ 31 ਨੂੰ ਫਾਂਸੀ ਨਹੀਂ ਦਿੱਤੀ ਜਾਵੇਗੀ। ਇਸ 'ਤੇ ਸਟੇਅ ਲੱਗ ਚੁੱਕਾ ਹੈ।
ਯਾਦ ਰਿਹੇ ਇਸੇ ਮਾਮਲੇ ਨੂੰ ਲੈ ਕੇ ਪੰਜਾਬ 'ਚ ਸਿੱਖ ਜੱਥੇਬੰਦੀਆਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ, ਜਿਸ ਭਰਵਾਂ ਹੁੰਗਾਰਾ ਵੀ ਮਿਲਿਆ। ਇਸ ਮਸਲੇ ਨੂੰ ਲੈ ਅੱਜ ਪੂਰਾ ਪੰਜਾਬ ਬੰਦ ਰਿਹਾ।

 

click out here for more-Punjabi News

 

28 Mar 2012

Reply