Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਓਪਰੀ ਧਰਤੀ ਤੇ ਚਿੱਤ ਲਾਉਣਾ ਸੋਖਾ ਨਹੀਂ ਹੁੰਦਾ :: punjabizm.com
Punjabi Boli
 View Forum
 Create New Topic
 Search in Forums
  Home > Communities > Punjabi Boli > Forum > messages
Harsimran dhiman
Harsimran
Posts: 147
Gender: Female
Joined: 31/Jul/2010
Location: sangrur
View All Topics by Harsimran
View All Posts by Harsimran
 
ਓਪਰੀ ਧਰਤੀ ਤੇ ਚਿੱਤ ਲਾਉਣਾ ਸੋਖਾ ਨਹੀਂ ਹੁੰਦਾ

ਜੰਮਣ ਭੋਏਂ ਨੂੰ ਛੱਡਕੇ ਆਉਣਾ ਸੋਖਾ ਨਹੀਂ ਹੁੰਦਾ,

 

ਓਪਰੀ ਧਰਤੀ ਤੇ ਚਿੱਤ ਲਾਉਣਾ ਸੋਖਾ ਨਹੀਂ ਹੁੰਦਾ !

 

ਰਹਿਣਾ ਵਿੱਚ ਪਰਦੇਸਾਂ ਸੁਪਨੇ ਲੈਣੇ ਦੇਸਾਂ (ਪੰਜਾਬ) ਦੇ,

 

ਟੁੱਕੜਿਆਂ ਵਿੱਚ ਵੰਡ ਹੋਕੇ ਜਿਉਣਾ ਸੋਖਾ ਨਹੀਂ ਹੁੰਦਾ

09 Aug 2010

Mann   m
Mann
Posts: 156
Gender: Male
Joined: 14/May/2010
Location: b
View All Topics by Mann
View All Posts by Mann
 

bauth vadiya g

09 Aug 2010

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 

debi makhsoospuri diya khoobsurat satraN..... :)

 

tfs

09 Aug 2010

Gurbax  Singh
Gurbax
Posts: 76
Gender: Male
Joined: 11/May/2009
Location: JAITO
View All Topics by Gurbax
View All Posts by Gurbax
 

Clapping.....keep sharing...........

09 Aug 2010

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 

Bahut vadhia g.....tfs

 

Hor vee vadhia hunda jekar tusin eh vee likh dinde k kis dee likhi hoyi ae....

 

Khair Debi 22 dee rachna nu share karan layi shukriya....

main es wich thorha hor add kar dinda haan.....

 

ਜੰਮਣ ਭੋਏਂ ਨੂੰ ਛੱਡ ਕੇ ਆੳਣਾ ਸੌਖਾ ਨਹੀਂ ਹੁੰਦਾ,
ੳਪਰੀ ਧਰਤੀ ਤੇ ਚਿੱਤ ਲਾਉਣਾ ਸੌਖਾ ਨਹੀਂ ਹੁੰਦਾ
,
ਰਹਿਣਾ ਵਿੱਚ ਪਰਦੇਸਾਂ ਸੁਪਨੇ ਲੈਣੇ ਵਤਨਾ ਦੇ
,
ਟੁਕੜਿਆ ਵਿੱਚ ਵੱਖ ਹੌ ਕੇ ਜਿਉਣਾ ਸੌਖਾ ਨਹੀਂ ਹੁੰਦਾ
,
ਪਾਪੀ ਪੇਟ ਦੀ ਭੁੱਖ ਹਰਾ ਦਿੰਦੀ ਹੈ ਬੰਦੇ ਨੂੰ
,
ਬਈ ਸੱਜਣਾ ਕੌਲੌ ਉੱਠ ਕੇ ਆਉਣਾ ਸੌਖਾ ਨਹੀਂ ਹੁੰਦਾ
,
ਸੌਹਰਤ ਦੇ ਦੀਵੇ ਵਿੱਚ ਖੂਨ ਜਿਗਰ ਦਾ ਪੈਂਦਾ ਹੈ
,
ਬਈ ਦੁਨੀਆ ਦੇ ਵਿੱਚ ਨਾਮ ਕਮਾਉਣਾ ਸੌਖਾ ਨਹੀਂ ਹੁੰਦਾ

ਇਸ ਨਗਰ ਵਿੱਚ ਦੌਸਤਾ ਤੂੰ ਜਦ ਵੀ ਆਵੇਗਾ,
ਮੌਹ ਵਫਾ ਨੂੰ ਛੱਡ ਕੇ ਹਰ ਚੀਜ਼ ਇਥੇ ਪਾਏਗਾ
,
ਸੌਨੇ ਚਾਦੀਂ ਦੇ ਨਗਰ ਇਥੇ ਸਿੱਕੇ ਬੜੇ ਕਮਾਏਗਾ
,
ਪਰ ਸੌਚ ਕੇ ਮੈ ਕੰਬਦਾ ਹਾਂ ਤੂੰ ਇਥੇ ਜੌ ਗਵਾਏਗਾ
,
welcome
ਲਿਖਿਆ ਮਿਲੇਗਾ ਤੈਨੂੰ ਬਹੁਤੇ ਦਰਾਂ ਤੇ
,
ਪਰ ਕੱਲੌ-ਕੱਲੇ ਬੂਹੇ ਨੂੰ ਤੂੰ ਬੰਦ ਅੰਦਰੌ ਪਾਏਗਾ
,
ਜੇਲ ਵਾਂਗੂ ਚਾਹ ਕੇ ਵੀ ਜਾਂਦਾ ਨੀ ਇੱਥੌ ਨਿਕਲਿਆ
,
ਇੱਥੌ ਛੁਟੇਗਾ ਉਦੌਂ ਦੁਨੀਆ ਤੌਂ ਹੀ ਜਦ ਜਾਏਗਾ

09 Aug 2010

Reply