|
|
|
|
|
|
Home > Communities > Punjabi Boli > Forum > messages |
|
|
|
|
|
ਕਿਓ ਮਨਾਂ 'ਚ ਫਰਕ ਪੈਦੇ ਨੇ ਸਾਨੂੰ ਹੁਣ ਪਤਾ ਲੱਗਿਆ |
ਕਿਓ ਮਨਾਂ 'ਚ ਫਰਕ ਪੈਦੇ ਨੇ ਸਾਨੂੰ ਹੁਣ ਪਤਾ ਲੱਗਿਆ, ਲੋਕ ਕਿੰਝ ਦਿਲ ਚੋ ਲਹਿੰਦੇ ਨੇ ਸਾਨੂੰ ਹੁਣ ਪਤਾ ਲੱਗਿਆ, ਜੋ ਨੇੜੇ ਹੋ ਹੋ ਬਹਿੰਦੇ ਨੇ ਸਾਨੂੰ ਹੁਣ ਪਤਾ ਲੱਗਿਆ, ਉੱਤੋ ਖੁਸ਼ ਵਿੱਚੋ ਖਹਿੰਦੇ ਨੇ ਸਾਨੂੰ ਹੁਣ ਪਤਾ ਲੱਗਿਆ, ਕੀ ਜਿੰਦਗੀ ਆਸ਼ਕਾ ਦੀ ਕੀ ਗੀਤਕਾਰਾ ਦੀ, ਗੀਤਾਂ ਦੇ ਮੁਲ ਵੀ ਪੈਦੇ ਨੇ ਸਾਨੂੰ ਹੁਣ ਪਤਾ ਲੱਗਿਆ, ਮੂੰਹ ਤੇ ਹਾਜ਼ੂਰ ਜਨਾਬ ਬਾਬਿਓ ਕਹਿਣੇ ਵਾਲੇ, "ਦੇਬੀ" ਪਿੱਠ ਪਿਛੇ ਕੀ ਕਹਿੰਦੇ ਨੇ ਸਾਨੂੰ ਹੁਣ ਪਤਾ ਲੱਗਿਆ....
|
|
07 Sep 2010
|
|
|
|
debi de ki kehne aaa .....
shukriaa biba g share krn layi ....
krde rho ....
|
|
07 Sep 2010
|
|
|
|
sahi keha stalin bai.... :)
|
|
07 Sep 2010
|
|
|
|
debi 22 g best ne
ohna varga koi nahi likh sakda
debi g de lyrics da ki kehna
|
|
07 Sep 2010
|
|
|
|
|
|
Debi 22 G is the best Writer as well as best Live Stage Singer
Ohna kol jo lelkhni da jadoo a oh har umar de insaan te asar karda h
i like to listen his all songs
Very Nice Writing
|
|
07 Sep 2010
|
|
|
|
|
|
|
|
|
|
|
|
|
|
|
|
|
|
Copyright © 2009 - punjabizm.com & kosey chanan sathh
|