Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਭਾਈ ਰਾਜੋਆਣਾ ਦੀ ਫਾਂਸੀ ਰੱਦ ਕਰਵਾਉਣ ਲਈ ਸਮੁੱਚਾ ਪੰਥ ਇਕਮੁੱਠ ਹੋਵੇ : ਬਾਬਾ ਰਾਮ ਸਿੰਘ :: punjabizm.com
Punjab Politics
 View Forum
 Create New Topic
 Search in Forums
  Home > Communities > Punjab Politics > Forum > messages
jagbani news
jagbani
Posts: 156
Gender: Male
Joined: 29/Sep/2011
Location: jalandhar
View All Topics by jagbani
View All Posts by jagbani
 
ਭਾਈ ਰਾਜੋਆਣਾ ਦੀ ਫਾਂਸੀ ਰੱਦ ਕਰਵਾਉਣ ਲਈ ਸਮੁੱਚਾ ਪੰਥ ਇਕਮੁੱਠ ਹੋਵੇ : ਬਾਬਾ ਰਾਮ ਸਿੰਘ


ਭਾਈ ਰਾਜੋਆਣਾ ਦੀ ਫਾਂਸੀ ਰੱਦ ਕਰਵਾਉਣ ਲਈ ਸਮੁੱਚਾ ਪੰਥ ਇਕਮੁੱਠ ਹੋਵੇ : ਬਾਬਾ ਰਾਮ ਸਿੰਘ

ਅੰਮ੍ਰਿਤਸਰ-ਪੰਜਾਬ ਅੰਦਰ ਹਮੇਸ਼ਾ ਸਿੱਖਾਂ 'ਤੇ ਅੱਤਿਆਚਾਰ ਹੋਇਆ ਹੈ ਅਤੇ ਭਾਰਤੀ ਹਕੂਮਤ ਨੇ ਬੇਕਸੂਰ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਕੇ ਅੱਤਿਆਚਾਰੀ ਸ਼ਾਸਨ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਵਿਚਾਰ ਬਾਬਾ ਰਾਮ ਸਿੰਘ ਮੁਖੀ ਦਮਦਮੀ ਟਕਸਾਲ ਜਥਾ ਭਿੰਡਰਾਂ (ਮਹਿਤਾ) ਨੇ ਪਿੰਡ ਸੰਗਰਾਵਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬਾਬਾ ਰਾਮ ਸਿੰਘ ਨੇ ਭਾਈ ਰਾਜੋਆਣਾ ਦੀ ਫਾਂਸੀ ਦੇ ਸਬੰਧ ਵਿਚ ਕਿਹਾ ਕਿ ਦੇਸ਼ ਅੰਦਰ ਘੱਟ ਗਿਣਤੀ ਸਿੱਖਾਂ ਲਈ ਹੋਰ ਕਾਨੂੰਨ ਹਨ ਅਤੇ ਬਹੁਗਿਣਤੀ ਕੌਮਾਂ ਲਈ ਕੋਈ ਕਾਇਦਾ ਕਾਨੂੰਨ ਨਹੀਂ ਹੈ।

Click out here for more infoand video-Punjabi News

 

21 Mar 2012

Reply