ਰਬ ਰਬ ਕਰਦੇ ਉਮਰ ਬੀਤੀ, ਰਬ ਕੀ ਹੈ ਕਦੇ ਸੋਚਿਆ ਹੀ ਨਹੀਂ.... ਬਹੁਤ ਕੁਝ ਮੰਗ ਲਿਆ ਤੇ ਬਹੁਤ ਕੁਝ ਪਾਇਆ.... ਰਬ ਵੀ ਪਾਉਣਾ ਹੈ ਕਦੇ ਸੋਚਿਆ ਹੀ ਨਹੀਂ...
eh gal sohni likhi a ....
nice...