Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
॥॥॥॥- ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ -॥॥॥॥ :: punjabizm.com
Anything goes here..
 View Forum
 Create New Topic
 Search in Forums
  Home > Communities > Anything goes here.. > Forum > messages
balwinder kaur
balwinder
Posts: 164
Gender: Female
Joined: 03/Jun/2012
Location: nangel
View All Topics by balwinder
View All Posts by balwinder
 
॥॥॥॥- ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ -॥॥॥॥

ਦੋ ਘੁੱਟ ਪੀ ਕੇ ਦਾਰੂ ਆਪਣੀ ਜ਼ਾਤ ਵਿਖਾਈ ਏ ਨਾ
ਉਕੱੜ ਖੇਹ ਉਡਾ ਕੇ ਆਪਣੇ ਸਿਰ ਵਿੱਚ ਪਾਈ ਏ ਨਾ
ਕਦੇ ਯਾਰਾਂ ਦੀ ਮਹਿਫ਼ਲ ਵਿੱਚ ਖਿੰਡਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ,,


ਜਾ ਕੇ ਘਰੇ ਜਵਾਈ ਦੇ ਕਦੇ ਲੜ ਕੇ ਆਈ ਏ ਨਾ
ਫੋਕੀ ਟੌਰ ਦੇ ਬਦਲੇ ਧੀ ਦੀ ਕਦਰ ਘੱਟਾਈ ਏ ਨਾ
ਉੱਚਿਆਂ ਦੇ ਸੰਘ ਲਾ ਕਾ ਕਦੇ ਔਕਾਤ ਭੁਲਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ,,


ਜੀ ਜੀ ਬੋਲਣ ਨਾਲ ਕਦੇ ਵੀ ਇੱਜ਼ਤ ਨਹੀ ਘੱਟ ਦੀ
ਮਿੱਠਾ ਬੋਲੀਏ ਨੀਵੇਂ ਰਹਿ ਚੰਗਿਆਈ ਦੇ ਤੱਤ ਜੀ
ਲੋਕੋ ਆਪਣਾ ਕਦੇ ਵੱਕਾਰ-ਵਿਹਾਰ ਗਵਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ,,


ਚਾਰ ਦਿਨਾਂ ਦਾ ਮੇਲਾ ਇਹ ਜੱਗ ਲੜ ਕੇ ਕੀ ਲੇਣਾ
ਰੱਲ ਕੇ ਵੰਡੀਏ ਪਿਆਰ ਏਥੇ ਸਦਾ ਬੇਠੇ ਨਹੀ ਰਹਿਣਾ
ਨਿੱਕੀ ਗੱਲ ਤੋਂ ਤੋਹਮਤ ਦੇ ਸਿਰ ਤਾਜ ਸਜਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ॥॥॥॥॥॥॥॥


30 Sep 2012

Shammi Bains
Shammi
Posts: 206
Gender: Male
Joined: 21/Mar/2012
Location: Tauranga
View All Topics by Shammi
View All Posts by Shammi
 

ih gaana bhut hi sohna ee,,,te lakhwinder wdaali ne bhut sohna gaeya hai..

30 Sep 2012

Reply