ਬੱਦਲਾਂ ਦੇ ਬਿਨਾਂ ਕਣੀਆਂ ਨਾ ਆਉਂਦੀਆਂ... ਸੱਜਣਾਂ ਦੇ ਬਿਨਾਂ ਮਹਿਫਲਾਂ ਨਾ ਭਾਉਂਦੀਆਂ... ਹਵਾ ਵਿਚ ਕਦੀ ਨਹੀਂ ਚਿਰਾਗ ਜਗਦੇ... ਜੱਚਦੇ ਨਹੀਓਂ ਸਰਦਾਰ ਬਿਨਾਂ ਪੱਗ ਦੇ... ਕਾਗਜ਼ ਦੇ ਫੁੱਲ ਕਦੀ ਨਹੀਂ ਮਹਿਕਦੇ... ਆਟੇ ਦੇ ਬਣਾਏ ਬੁੱਤ ਨਹੀਓਂ ਚਹਿਕਦੇ.. ਇਜ਼ੱਤਾਂ ਨੂੰ ਲੱਗੇ ਦਾਗ ਧੋਏ ਨਹੀਂ ਜਾਂਦੇ... ਐਰੇ-ਗੈਰੇ ਕੋਲ ਦੁੱਖ ਰੋਏ ਨਹੀਂ ਜਾਂਦੇ.. ਅੱਗ ਅੱਗੇ ਨਿੱਘ ਨਹੀਂ ਰਜਾਈ ਵਰਗਾ... ਦੁਨੀਆ ਵਿਚ ਕੋਈ ਦੁੱਖ ਨਹੀਂ ਜੁਦਾਈ ਵਰਗਾ...
very nice