ਕਮੀਆਂ ਮੇਰੇ ਵਿੱਚ ਵੀ ਨੇ ,ਪਰ ਮੈਂ ਬੇਈਮਾਨ ਨਹੀਂ,ਮੈਂ ਸਭ ਨੂੰ ਆਪਣਾ ਬਣਾਉਦਾ ਹਾਂ,ਕੋਈ ਸੋਚਦਾ ਨਫਾਂ ਨੁਕਸਾਨ ਨਹੀਂ,ਸਾਨੂੰ ਤਿੱਖੇ ਤੀਰ ਕਹਿਣ ਦਾ ਕੀ ਫਾਈਦਾਜਦ ਸਾਡੇ ਕੋਲ ਕਮਾਨ ਨਹੀਂ,ਇੱਕ ਸ਼ੌਕ ਹੈਂ ਖਾਮੋਸ਼ੀ ਨਾਲ ਜੀਨ ਦਾਕੋਈ ਮੇਰੇ ਵਿੱਚ ਗੁਮਾਨ ਨਹੀਂ,ਛੱਡ ਜਾਵੇ ਔਖੇ ਵੇਲੇ ਜੋ ਦੋਸਤਾਂ ਨੂੰਅਸੀਂ ਇਹੋ ਜਿਹੇ ਇਨਸਾਨ ਨਹੀ..........fb...
BHUT KHOOB VEER G....
thnx, dear