Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
Showing page 1 of 2 << Prev     1  2  Next >>   Last >> 
ਸਟਾਲਿਨਵੀਰ ਸਿੰਘ  ਸਿੱਧੂ
ਸਟਾਲਿਨਵੀਰ ਸਿੰਘ
Posts: 313
Gender: Male
Joined: 15/Jun/2010
Location: Mumbai / chandigarh
View All Topics by ਸਟਾਲਿਨਵੀਰ ਸਿੰਘ
View All Posts by ਸਟਾਲਿਨਵੀਰ ਸਿੰਘ
 
ਅੱਜ 9 ਸਤੰਬਰ ਇਨਕਲਾਬੀ ਕਵੀ ''ਪਾਸ਼'' ਦੇ ਜਨਮ ਦਿਨ ਢੇਰ ਸਾਰੀਆਂ ਮੁਬਾਰਕਾਂ..

ਅੱਜ 9 ਸਤੰਬਰ ਇਨਕਲਾਬੀ ਕਵੀ ''ਪਾਸ਼'' ਦੇ ਜਨਮ ਦਿਨ ਢੇਰ ਸਾਰੀਆਂ ਮੁਬਾਰਕਾਂ..
 ਕਿਰਤ ਦੀ ਲੁੱਟ ਸਭ ਤੋਂ ਖਤਰਨਾਕ ਨਹੀਂ ਹੁੰਦੀ
ਪੁਲਸ ਦੀ ਕੁੱਟ ਸਭ ਤੋਂ ਖਤਰਨਾਕ ਨਹੀਂ ਹੁੰਦੀ
ਗੱਦਰੀ-ਲੋਭ ਦੀ ਮੁੱਠ ਸਭ ਤੋਂ ਖਤਰਨਾਕ ਨਹੀਂ ਹੁੰਦੀ
ਬੈਠੇ ਸੁੱਤਿਆਂ ਫੜੇ ਜਾਣਾ-ਬੁਰਾ ਤਾਂ ਹੈ
ਡਰੂ ਜਿਹੀ ਚੁੱਪ ਵਿੱਚ ਮੜੇ ਜਾਣਾ -ਬੁਰਾ ਤਾਂ ਹੈ
ਸਭ ਤੋਂ ਖਤਰਨਾਕ ਨਹੀਂ ਹੁੰਦਾ....
ਸਭ ਤੋਂ ਖਤਰਨਾਕ ਹੁੰਦਾ ਹੈ
ਮੁਰਦਾ ਸਾਂਤੀ ਨਾਲ ਭਰ ਜਾਣਾ
ਨਾ ਹੋਣਾ ਤੜਪ ਦਾ , ਸਭ ਸਹਿਣ ਕਰ ਜਾਣਾ 
ਘਰਾਂ ਤੋਂ ਨਿਕਲਣਾ ਕੰਮ ਤੇ
ਤੇ ਕੰਮ ਤੋਂ ਘਰ ਜਾਣਾ ,
ਸਭ ਤੋਂ ਖਤਰਨਾਕ ਹੁੰਦਾ ਹੈ
ਸਾਡੇ ਸੁਪਨਿਆਂ ਦਾ ਮਰ ਜਾਣਾ ...
ਸਭ ਤੋਂ ਖਤਰਨਾਕ ਉਹ ਘੜੀ ਹੁੰਦੀ ਹੈ
ਤੁਹਾਡੇ ਗੁੱਟ 'ਤੇ ਚਲਦੀ ਹੋਈ ਵੀ ਜੋ
ਤੁਹਾਡੀ ਨਜ਼ਰ ਦੇ ਲਈ ਖੜੀ ਹੁੰਦੀ ਹੈ ..
ਸਭ ਤੋਂ ਖਤਰਨਾਕ ਉਹ ਅੱਖ ਹੁੰਦੀ ਹੈ
ਜੋ  ਸਭ ਕੁਝ ਦੇਖਦੀ ਹੋਈ ਠੰਢੀ ਯੱਖ ਹੁੰਦੀ ਹੈ
ਜਿਸ ਦੀ ਨਜ਼ਰ ਦੁਨੀਆ ਨੂੰ ਮੁਹੱਬਤ ਨਾਲ ਚੁੰਮਣਾ ਭੁੱਲ ਜਾਂਦਾ ਹੈ 
ਸਭ ਤੋਂ ਖਤਰਨਾਕ ਉਹ ਚੰਨ ਹੁੰਦਾ ਹੈ 
ਜੋ ਹਰ ਕਤਲ ਕਾਂਡ  ਦੇ ਬਾਅਦ
ਸੁੰਨ ਹੋਏ ਵਿਹੜਿਆਂ ਵਿੱਚ ਚੜਦਾ ਹੈ
ਪਰ ਤੁਹਾਡੀਆਂ ਅੱਖਾਂ ਨੂੰ ਮਿਰਚਾਂ ਵਾਂਗ ਨਹੀਂ ਲੜਦਾ
ਸਭ ਤੋਂ ਖਤਰਨਾਕ ਉਹ ਗੀਤ ਹੁੰਦਾ ਹੈ
ਤੁਹਾਡੇ ਕੰਨਾਂ ਤੱਕ ਪਹੁੰਚਣ ਲਈ
ਜਿਹੜਾ ਕੀਰਨਾ ਉਲੰਘਦਾ ਹੈ
ਡਰੇ ਹੋਏ ਲੋਕਾਂ ਦੇ ਵਾਰ ਮੂਹਰੇ
ਵੈਰੀ ਦੀ ਖੰਘ ਖੰਘਦਾ ਹੈ
ਸਭ ਤੋਂ ਖਤਰਨਾਕ ਉਹ ਦਿਸ਼ਾ ਹੁੰਦੀ ਹੈ
ਜਿਹਦੇ ਵਿੱਚ ਆਤਮਾ ਦਾ ਸੂਰਜ ਡੁੱਬ ਜਾਵੇ
ਤੇ ਉਸ ਦੀ ਮਰੀ ਹੋਈ ਧੁੱਪ ਦੀ ਕੋਈ ਛਿਲਤਰ
ਤੁਹਾਡੇ ਜਿਸਮ ਦੇ ਪੂਰਬ 'ਚ ਖੁੱਭ ਜਾਵੇ....
ਅਵਤਾਰ ਸਿੰਘ ਸੰਧੂ
      ਪਾਸ਼

08 Sep 2010

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 

tuhanu v bai ji...!!!

 

koi saani nahi paash da.....

08 Sep 2010

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 

Thanks a lot Satalinveer....tuhanu ta punjabizm de saarey membran noo vee es din diyan bahut bahut mubarkan....

 

Ehna mahaan shaheedan noo apne dil 'ch vasai rakhan layi saarey vadhaee de patar ho....

 

Te 28 Sep noo Shaheed-E-Azam Bhagat Singh da janam din vee aa riha ae jee.............

08 Sep 2010

ਗੁਰੀ ਸਿੱਧੂ
ਗੁਰੀ
Posts: 348
Gender: Female
Joined: 07/May/2010
Location: .
View All Topics by ਗੁਰੀ
View All Posts by ਗੁਰੀ
 

bahut khub & thnks for sharing this 

 

& smuh punjabizm parivaar nu mere walo paash ji d janamdin di wadae .........

08 Sep 2010

Davinder singh
Davinder
Posts: 93
Gender: Male
Joined: 06/Aug/2010
Location: patiala
View All Topics by Davinder
View All Posts by Davinder
 

bai g paash da koi mukabla ni

 

08 Sep 2010

Jass Panaichan
Jass
Posts: 2619
Gender: Male
Joined: 06/Oct/2009
Location: Moga
View All Topics by Jass
View All Posts by Jass
 

ਮੇਰੇ ਵਲੋਂ ਵੀ ਸਾਰਿਆ ਨੂੰ "ਪਾਸ਼" ਜੀ ਦੇ ਜਨਮ ਦਿਨ ਦੀਆਂ ਮੁਬਾਰਕਾਂ ...........

08 Sep 2010

ਸਟਾਲਿਨਵੀਰ ਸਿੰਘ  ਸਿੱਧੂ
ਸਟਾਲਿਨਵੀਰ ਸਿੰਘ
Posts: 313
Gender: Male
Joined: 15/Jun/2010
Location: Mumbai / chandigarh
View All Topics by ਸਟਾਲਿਨਵੀਰ ਸਿੰਘ
View All Posts by ਸਟਾਲਿਨਵੀਰ ਸਿੰਘ
 

ਧੁੱਪਾਂ ਵਾਂਗ ਧਰਤੀ ਤੇ ਖਿੜ ਜਾਣਾ ਤੇ

ਫਿਰ ਗੱਲਵੱਕੜੀ 'ਚ ਸਿਮਟ ਜਾਣਾ ,

ਬਰੂਦ ਵਾਂਗ ਭੜਕ ਉੱਠਣਾ

ਤੇ ਚੌਹਾਂ ਕੂਟਾਂ ਅੰਦਰ ਗੂੰਜ ਜਾਣਾ ..

   ਜੀਣ ਦਾ ਇਹੋ ਸਲੀਕਾ ਹੁੰਦਾ ਹੈ....

''ਪਾਸ਼''

08 Sep 2010

• » ѕυηιℓ кυмαя « •
• » ѕυηιℓ
Posts: 4106
Gender: Male
Joined: 08/Jul/2010
Location: ╰» ƒαzιℓкα ╰» ,
View All Topics by • » ѕυηιℓ
View All Posts by • » ѕυηιℓ
 

Pass g de janam din di saryan nu mere vallon lakh lakh vadhai

08 Sep 2010

ਸਟਾਲਿਨਵੀਰ ਸਿੰਘ  ਸਿੱਧੂ
ਸਟਾਲਿਨਵੀਰ ਸਿੰਘ
Posts: 313
Gender: Male
Joined: 15/Jun/2010
Location: Mumbai / chandigarh
View All Topics by ਸਟਾਲਿਨਵੀਰ ਸਿੰਘ
View All Posts by ਸਟਾਲਿਨਵੀਰ ਸਿੰਘ
 

ਤੇਰੇ ਕੋਲ ਦਿਲ ਦਾ ਸੱਚ ਕਹਿਣਾ ,

ਦਿਲ ਦੀ ਬੇ-ਅਦਬੀ ਹੈ ,

ਸੱਚ ਦੀ ਬੇ-ਅਦਬੀ ,

ਤੇਰੇ ਕੋਲ ਗਿਲਾ ਕਰਨਾ ਇਸ਼ਕ ਦੀ ਹੇਠੀ ਹੈ ,

ਜਾ ਤੂੰ ਸ਼ਿਕਾਇਤ ਦੇ ਕਾਬਿਲ ਹੋਕੇ ਆ ,

ਅਜੇ ਤਾਂ ਮੇਰੀ ਹਰ ਸ਼ਿਕਾਇਤ ਤੋਂ ਤੇਰਾ ਕੱਦ ਬੜਾ ਛੋਟਾ ਹੈ....

08 Sep 2010

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 

Avtar Singh Paash

09 Sep 2010

Showing page 1 of 2 << Prev     1  2  Next >>   Last >> 
Reply