ਡੌਲਰਾਂ ਦੀਆਂ ਮਿੱਠੀਆਂ ਜੇਲਾਂ ਵਿੱਚ ਫਸੇ,
ਹੁਣ ਲੜਦੇ ਹਾਂ ਕੇਸ ਤਕਦੀਰਾਂ ਦੇ....
ਔਖੇ ਵੇਲੇ ਯਾਦ ਕਰ ਲਈ ਦਾ ਆਪਣਿਆਂ ਨੂੰ,
ਤੇ ਕਰ ਲਈਦੇ ਯਾਦ ਬੋਲ ਫਕੀਰਾਂ ਦੇ....
"ਜਿਹੜੇ ਘੁੱਮਦੇ ਸੀ ਸਾਰੀ ਸਾਰੀ ਰਾਤ,
ਹੁਣ ਅਸੀ ਉਹ ਨਾ ਰਹੇ....
ਜਿਹੜੇ ਸੌਂਦੇ ਸੀ ਸਾਰਾ ਸਾਰਾ ਦਿਨ,
ਹੁਣ ਅਸੀ ਉਹ ਨਾ ਰਹੇ...."
ਸਾਨੂੰ ਵੀ ਵਤਨ ਦੀ ਯਾਦ ਆਉਂਦੀ ਰਿਹੰਦੀ ਏ ,
ਜਦ ਵੀ ਸੁਪਨੇ ਵਿੱਚ ਮਾਂ ਕੋਈ ਤਰਲੇ ਪਾਉਂਦੀ ਰਿਹੰਦੀ ਏ.....
ਸੱਜਣ-ਬੇਲੀ-ਯਾਰ ਤਾਂ ਚੇਤੇ ਆ ਹੀ ਜਾਂਦੇ ਨੇ,
ਭੈਣ-ਭਰਾ ਦੇ ਪਿਆਰ ਵੀ ਚੇਤੇ ਆ ਹੀ ਜਾਂਦੇ ਨੇ.........
AUSTRALIA ਵਰਗਾ ਦੇਸ਼ ਤਾਂ ਦਿੱਲ ਖਿੱਚਦਾ ਜ਼ਰੂਰ ਹੈ,
ਪਰ ਆਪਨੇ ਵਤਨ ਦੀ ਮਿੱਟੀ ਦਾ ਕੁਝ ਵੱਖਰਾ ਸਰੂਰ ਹੈ
ਗੋਰੇ-ਕਾਲ਼ੇ ਲੋਕ ਇਸ ਮੁਲਕ 'ਚ ਪਾਏ ਜਾਂਦੇ ਨੇ,
NIGHT SHIFTS ਲਗਾ ਕੇ ਯਾਰੋ DOLLAR ਕਮਾਏ ਜਾਂਦੇ ਨੇ ......
ਡੌਲਰਾਂ ਦੀਆਂ ਮਿੱਠੀਆਂ ਜੇਲਾਂ ਦੇ ਕੈਦੀ ਅਸੀ ਬਣਕੇ ਰਿਹ ਗਏ,
ਦੇਸ ਹੋਇਆ ਪਰਦੇਸ ਜਾਂਦੀ ਵਾਰ ਕਿਹ ਗਏ........."
|