Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਕਤਰਾ….. :: punjabizm.com
Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
sandeep singh
sandeep
Posts: 249
Gender: Male
Joined: 30/Aug/2009
Location: amritsar
View All Topics by sandeep
View All Posts by sandeep
 
ਕਤਰਾ…..

ਮੈਂ ਇੱਕ ਕਤਰਾ ਛੌਟਾ ਜਿਹਾ
ਦਰਿਆ ਦੇ ਨਾਲ ਜੌ ਵਹਿੰਦਾ ਹਾਂ...
ਨਾ ਕੌਈ ਮੇਰੀ ਖਵਾਇਸ਼ ਏ
ਬਸ ਉਹਦੀ ਰਜ਼ਾ ਚ' ਹੀ ਰਹਿੰਦਾ ਹਾਂ...
ਇਸ ਦੁਨਿਆ ਵਿੱਚ ਅੱਜ ਸਭ ਦੁਖੀ ਨੇ
ਪਰ ਮੈਂ ਪਾਗਲ ਐਵੇ ਹੀ ਖੁਸ਼ ਰਹਿੰਦਾ ਹਾਂ...
ਝੂਠ ਦੀ ਇਸ ਬਸਤੀ ਵਿਚ..
ਸੱਚੀਆ ਗਲਾਂ ਕਹਿੰਦਾ ਹਾਂ...
ਪਤਾ ਨਹੀ ਕਿਉ ਰੌੰਦੇ ਨੇ ਲੌਕੀ ਇਥੇ
ਇਹੌ ਸੌਚ ਕੇ ਹੱਸਦਾ ਰਹਿੰਦਾ ਹਾਂ..
ਜੱਦ ਦਰਦ ਕੌਈ ਕਿਸੇ ਦਾ ਸਮਝ ਸਕਦਾ ਨਹੀ
ਫਿਰ ਛੱਡ ਲੌਕਾਂ ਨੂੰ ਕਲਾ ਹੀ ਤੂਰ ਪੈਦਾਂ ਹਾਂ...

ਇੱਥੇ ਕਿਹੜਾ ਆਪਣਾ ਕਿਹੜਾ ਬੇਗਾਨਾ ਇਹੌ ਹੀ ਲੱਭਦਾ ਰਹਿੰਦਾ ਹਾਂ..
ਪਤਾ ਏ ਹੰਝੂਆ ਦੀ ਭਾਸ਼ਾ ਕਿਸੇ ਨਹੀ ਸਮਝਨੀ..
ਇਸੇ ਲਈ ਮੈਂ ਪਾਗਲ ਮਰਜਾਨਾ ਐਵੇ ਹੀ ਖੁਸ਼ ਰਹਿੰਦਾ ਹਾਂ
25 Nov 2009

Jatinder Pal Singh
Jatinder Pal
Posts: 72
Gender: Male
Joined: 27/Jul/2009
Location: Jalandhar
View All Topics by Jatinder Pal
View All Posts by Jatinder Pal
 

mainu tuhadi rachna kamal di laggi g shayad main v ik katra hi ha ise tarah da jo raza vich kalla hi khush rehna ha 

great work g

25 Nov 2009

Jassi Sangha
Jassi
Posts: 3164
Gender: Female
Joined: 19/Nov/2009
Location: Jalandhar
View All Topics by Jassi
View All Posts by Jassi
 

bht piari jehi rchna ji,, nimanapan jeha drsaundi aa..

25 Nov 2009

Mandeep Kaur
Mandeep
Posts: 329
Gender: Female
Joined: 27/Aug/2009
Location: New Delhi
View All Topics by Mandeep
View All Posts by Mandeep
 

Sandeep ji...bohat vadiya......kite suni suni jehi lagdi aa.....happy09.....just kidding.....thanks for sharing

25 Nov 2009

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 

bahut wadhiya 22 g,....!!!

 

25 Nov 2009

sandeep singh
sandeep
Posts: 249
Gender: Male
Joined: 30/Aug/2009
Location: amritsar
View All Topics by sandeep
View All Posts by sandeep
 

thanks tuhada sariyaa da...jatinder..jaspreet..mandeep..amrinder..ji

28 Nov 2009

Reply