Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਚਾਨਣ-ਮੁਨਾਰੇ ਦਾ ਕੰਮ ਕਰੇਗਾ ਵਿਰਾਸਤ-ਏ-ਖਾਲਸਾ- " Virasat-E-Khalsa " :: punjabizm.com
Anything goes here..
 View Forum
 Create New Topic
 Search in Forums
  Home > Communities > Anything goes here.. > Forum > messages
jagbani news
jagbani
Posts: 156
Gender: Male
Joined: 29/Sep/2011
Location: jalandhar
View All Topics by jagbani
View All Posts by jagbani
 
ਚਾਨਣ-ਮੁਨਾਰੇ ਦਾ ਕੰਮ ਕਰੇਗਾ ਵਿਰਾਸਤ-ਏ-ਖਾਲਸਾ- " Virasat-E-Khalsa "

ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤਾ ਗਿਆ ਭਵਨ ਕਲਾ ਦਾ ਅਜੂਬਾ 'ਵਿਰਾਸਤ-ਏ-ਖਾਲਸਾ' ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਚਾਨਣ-ਮੁਨਾਰੇ ਦਾ ਕੰਮ ਕਰੇਗਾ। ਇਹ ਅਦੁੱਤੀ ਰਚਨਾ, ਜੋ ਕਿ ਇਸਰਾਈਲ ਦੇ ਸੰਸਾਰ ਪ੍ਰਸਿੱਧ ਆਰਕੀਟੈਕਟ ਮੋਸ਼ੇ ਸੈਫਦੀ ਵਲੋਂ 12 ਸਾਲਾਂ ਦੀ ਮਿਹਨਤ ਨਾਲ ਤਿਆਰ ਕੀਤੀ ਗਈ ਹੈ, ਕੱਲ 25 ਨਵੰਬਰ ਨੂੰ ਮਾਨਵਤਾ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ।

 

click out here:-punjabi news



25 Nov 2011

Reply