ਇਹ ਜ਼ਿੰਦਗੀ ਦੀ ਜ਼ਿੰਦਗੀ ਦੇ ਵਾਰਸਾਂ ਨੂੰ ਅਰਜ਼ ਹੈ
ਕਿ ਜ਼ਿੰਦਗੀ ਇਕ ਖ਼ਾਬ ਨਹੀਂ ਸਗੋਂ ਜ਼ਿੰਦਗੀ ਇਕ ਫ਼ਰਜ਼ ਹੈ।
ਜ਼ਿੰਦਗੀ ਦੇ ਵਾਰਸੋ ਇਸ ਫ਼ਰਜ਼ ਨੂੰ ਪੂਰਾ ਕਰੋ
ਤੇ ਦੋਸਤੀ ਦੇ ਰੰਗ ਨੂੰ ਕੁਝ ਹੋਰ ਵੀ ਗੂਹੜਾ ਕਰੋ
ਜ਼ਿੰਦਗੀ ਦੇ ਕਾਤਲਾਂ ਨੂੰ ਕੂਕ ਕੇ ਅੱਜ ਇਹ ਕਹੋ
ਕਿ ਜ਼ਿੰਦਗੀ ਦੇ ਅਰਥ ਬਹੁ-ਹੁਸੀਨ ਨੇ ਆਉ ਪੜ੍ਹੋ ...ਸ਼ਿਵ ਕੁਮਾਰ ਬਟਾਲਵੀ