|
|
 |
 |
 |
|
|
|
| Home > Communities > Punjabi Poetry > Forum > messages |
|
|
|
|
|
|
|
| ਜੁੱਤੀਆਂ |
ਮੰਦੇ ਕੰਮੀ ਵੱਜਦੀਆਂ ਸੰਸਾਰ ਦੀਆਂ ਜੁੱਤੀਆਂ। ਵਿਗੜਿਆਂ ਦੀ ਭੁਗਤ ਸੰਵਾਰ ਦੀਆਂ ਜੁੱਤੀਆਂ।
ਮੰਦਰਾਂ ਜਾਂ ਮਸਜਿਦਾਂ ਦੇ ਜੁੱਤੀ ਬਾਹਰ ਉਤਾਰ ਕੇ, ਸਿਰ ਤੇ ਚੁੱਕੀ ਰੱਖਦੇ ਹੰਕਾਰ ਦੀਆਂ ਜੁੱਤੀਆਂ।
ਨਾ ਦਿਸਦੀਆਂ ਨਾ ਸੁਣਦਾ ਹੀ ਖੜਾਕ ਦੂਜੇ ਕੰਨ ਨੂੰ, ਵੱਜਦੀਆਂ ਜਦੋਂ ਨੇ ਪਰਵਦਗਾਰ ਦੀਆਂ ਜੁੱਤੀਆਂ।
ਖਾਣ ਵਾਲਾ ਜਾਣਦਾ ਜਾਂ ਮਾਰਨ ਵਾਲਾ ਜਾਣਦਾ, ਚੰਗਾ ਮਾੜਾ ਖੁਦ ਨਾ ਵਿਚਾਰ ਦੀਆਂ ਜੁੱਤੀਆਂ।
ਮਜ਼ਨੂੰ ਲਫੰਗਾ ਜੇ ਕੋਈ ਕੁੜੀਆਂ ਨੂੰ ਛੇੜਦਾ, ਝੱਟ ਦੇਣੇ ਪੈਰਾਂ ਤੋਂ ਉਤਾਰ ਦੀਆਂ ਜੁੱਤੀਆਂ।
ਜੁੱਤੀਆਂ ਤਾਂ ਜੁੱਤੀਆਂ ਨੇ ਜੁੱਤੀਆਂ ਦਾ ਕੀ ਏ, ਵੈਰੀ ਦੀਆਂ ਹੋਣ ਭਾਂਵੇ ਯਾਰ ਦੀਆਂ ਜੁੱਤੀਆਂ।
ਪੈਦਲ ਚੱਲਣ ਵਾਲਿਆਂ ਦੀਆਂ ਛੇਤੀ ਟੁੱਟ ਜਾਂਦੀਆ, ਲੰਮਾ ਸਮਾਂ ਹੰਢਦੀਆਂ ਘੋੜ-ਸਵਾਰ ਦੀਆਂ ਜੁੱਤੀਆਂ।
ਗਰਮੀ ਤੇ ਸਰਦੀ ਤੋਂ ਪੈਰਾਂ ਨੂੰ ਬਚਾਉਂਦੀਆਂ, ਕਈ ਮੀਲ ਸਫਰ ਗੁਜ਼ਾਰ ਦੀਆਂ ਜੁੱਤੀਆਂ।
ਸਾਡੇ ਵੇਲੇ ਸਸਤੀਆਂ ‘ਤੇ ਵਧੀਆ ਸੀ ਹੁੰਦੀਆਂ, ਅੱਜਕਲ ਮਹਿੰਗੀਆਂ ਬਜ਼ਾਰ ਦੀਆਂ ਜੁੱਤੀਆਂ।
ਰੱਬ ਦੀ ਸੌਹਂ ਅਜੇ ਵੀ ਨੇ ਚੇਤੇ ਬੜਾ ਆੳਂਦੀਆਂ, ਬੇਬੇ ਬਾਪੂ ਮਾਰੀਆਂ ਪਿਆਰ ਦੀਆਂ ਜੁੱਤੀਆਂ।
‘ਬੁੱਸ਼’ ਹੋਵੇ ਭਾਂਵੇ ਹੋਵੇ ‘ਬੁੱਸ਼’ ਦਾ ਪਿਓ ਜੀ. ਮਿੱਟੀ ਵਿੱਚ ਇੱਜ਼ਤ ਖਿਲਾਰ ਦੀਆਂ ਜੁੱਤੀਆਂ।
ਲੀਡਰਾਂ ਦੇ ਜ਼ਿੰਦਗੀ ‘ਚ ਕਦੇ ਕਦੇ ਵੱਜਦੀਆਂ, ਸਦਾ ਜਨਤਾ ਦੇ ਸਿਰ ਸਰਕਾਰ ਦੀਆਂ ਜੁੱਤੀਆਂ।
ਦੋਹੀਂ-ਚੌਹੀਂ ਸਾਲੀਂ ਜਦੋਂ ਇੰਡੀਆ ਨੂੰ ਜਾਈਦਾ, ਮੰਗਦੇ ਨੇ ਯਾਰ ਬੇਲੀ ਬਾਹਰ ਦੀਆਂ ਜੁੱਤੀਆਂ
bhul chuk maaf,,,,,,,,bajwa
|
|
24 Sep 2011
|
|
|
|
|
ਮੰਦਰਾਂ ਜਾਂ ਮਸਜਿਦਾਂ ਦੇ ਜੁੱਤੀ ਬਾਹਰ ਉਤਾਰ ਕੇ, ਸਿਰ ਤੇ ਚੁੱਕੀ ਰੱਖਦੇ ਹੰਕਾਰ ਦੀਆਂ ਜੁੱਤੀਆਂ।
ਵਾਹ ਜੀ ਵਾਹ....ਕਿਆ ਬਾਤ ਹੈ....ਬਹੁਤ ਹੀ ਵਧੀਆ ਏ...tfs
|
|
24 Sep 2011
|
|
|
|
|
|
|
wah wah ........kia baat hai ji ...........bahut khooob kiha ji
|
|
25 Sep 2011
|
|
|
|
|
dhanwad balihar mavi bhaji preet te jass veere da .......
|
|
26 Sep 2011
|
|
|
|
|
|
|
bahut vadiya gulshan veere. keep it up.
|
|
26 Sep 2011
|
|
|
|
| wldn.. |
sachmuch...bahut hi simple way nal biyan kita ,,,,te bahut hi shi likhiya ,,,,sach much wadiya lgiya....
|
|
13 Oct 2011
|
|
|
|
|
BA-KAMAAL ....
BAHUT GHAT RACHNAVA HUNDIA NE, ,,, JO APNE SIRLEKH NU SARTHAK KARDIA NE ....TUHADI ES RACHNA NE APNE SIRLEKH NU BILKUL SAHI SABITT KITA A....
BAHUT VADIA ... G.... CHANGI LAGGI MAINU EH JUTTIAN....
TFS..
|
|
14 Oct 2011
|
|
|
|
|
too good ....
bahut sohni creation ....
kamaal kar ditti ....
|
|
14 Oct 2011
|
|
|
|
|
beant 22 ji ,sunil veeere bht bht dhanwad ,,,,,,thx didi
|
|
14 Oct 2011
|
|
|
|
|
|
|
|
|
|
 |
 |
 |
|
|
|