Punjabi Poetry
 View Forum
 Create New Topic
  Home > Communities > Punjabi Poetry > Forum > messages
vicky  midha
vicky
Posts: 70
Gender: Male
Joined: 24/Dec/2010
Location: fazilka
View All Topics by vicky
View All Posts by vicky
 
ਬਿਮਾਰ
ਬਿਨ ਨਾਗਾਹ ਹੀ ਤੇਰਾ ਦੀਦਾਰ ਹੋਈ ਜਾਦਾ ਏ,

ਮੈਨੂੰ ਲੱਗਦਾ ਏ ਇੱਕ ਪਾਸੜ ਪਿਆਰ ਹੋਈ ਜਾਦਾ ਏ ,

ਸੁਬਾਹ ਦੀ ਸੈਰ ਨਾਲ ਤੂੰ ਤੰਦਰੁਸਤ ਹੁੰਦੀ ਜਾਣੀ ਏ,

ਪਰ "vicky" ਵਿਚਾਰਾ ਦਿਲ ਦਾ ਬਿਮਾਰ ਹੋਈ ਜਾਦਾ ਏ...
29 Dec 2010

jyot pandher
jyot
Posts: 4
Gender: Female
Joined: 04/Jan/2011
Location: ludhiana
View All Topics by jyot
View All Posts by jyot
 
bhaut khoob

vah ji vah

07 Jan 2011

• » ѕυηιℓ кυмαя « •
• » ѕυηιℓ
Posts: 4106
Gender: Male
Joined: 08/Jul/2010
Location: ╰» ƒαzιℓкα ╰» ,
View All Topics by • » ѕυηιℓ
View All Posts by • » ѕυηιℓ
 

bhut vadiya veer.gggg....



07 Jan 2011

Reply