ਟੁੱਟਿਆ ਜਦ ਦਿਲ ਦਾ ਸ਼ੀਸ਼ਾਅਰਮਾਨ ਦਿਲ ਦੇ ਸਾਰੇ ਬਿਖਰ ਗਏਜਦ ਉੱਠਿਆ ਜਜਬਾਤਾਂ ਦਾ ਤੂਫਾਨਨੈਣਾਂ ਨਾਲੋਂ ਨੀਰ ਨਿੱਖੜ ਗਏਦਿਨ ਵੀ ਬਣ ਗਏ ਕਾਲੀਆਂ ਰਾਤਾਂਸੱਜਣਾਂ ਦੇ ਵਾਅਦੇ ਬਣ ਗਏ,ਝੂਠੀਆਂ ਬਾਤਾਂਨੈਣਾਂ 'ਚੋਂ ਵਗਦੇ ਨੀਰ ਨੂੰ ਕਿੱਦਾਂ ਠੱਲਾਂਪੀੜ ਹਿਜਰ ਦੀ ਜਾਂਦੀ ਚੀਰ ਕਲੇਜਾਇਸ ਦਰਦ ਨੂੰ ਕਿੱਦਾਂ ਝੱਲਾਂ..........
bahut vadiya navjot g
veri nice
dil noo shoo gai