ਟੁੱਟਿਆ ਜਦ ਦਿਲ ਦਾ ਸ਼ੀਸ਼ਾ,ਅਰਮਾਨ ਦਿਲ ਦੇ ਸਾਰੇ ਬਿਖਰ ਗਏ,ਜਦ ਉੱਠਿਆ ਜਜਬਾਤਾਂ ਦਾ ਤੂਫਾਨ,ਨੈਣਾਂ ਨਾਲੋਂ ਨੀਰ ਨਿੱਖੜ ਗਏ,ਦਿਨ ਵੀ ਬਣ ਗਏ ਕਾਲੀਆਂ ਰਾਤਾਂ,ਸੱਜਣਾਂ ਦੇ ਵਾਅਦੇ ਬਣ ਗਏ,ਝੂਠੀਆਂ ਬਾਤਾਂ,ਨੈਣਾਂ 'ਚੋਂ ਵਗਦੇ ਨੀਰ ਨੂੰ ਕਿੱਦਾਂ ਠੱਲਾਂ,ਪੀੜ ਹਿਜਰ ਦੀ ਜਾਂਦੀ ਚੀਰ ਕਲੇਜਾ,ਇਸ ਦਰਦ ਨੂੰ ਕਿੱਦਾਂ ਝੱਲਾਂ.......
Good One..!!
22 g ki hal na g pehcaniya ma kon a g