Punjabi Poetry
 View Forum
 Create New Topic
  Home > Communities > Punjabi Poetry > Forum > messages
simar d sekhon sekhon
simar d sekhon
Posts: 189
Gender: Female
Joined: 21/May/2010
Location: malout
View All Topics by simar d sekhon
View All Posts by simar d sekhon
 
pyar.....

ਕਹਿੰਦੇ ਸਾਨੂੰ ਭੁੱਲ ਜਾਓ ਅਸੀਂ ਸੱਜਣ ਹੋਰ ਬਣਾ ਲਏ ਨੇ, ਛੱਡ ਪਿਆਰ ਤੇਰੇ ਦੀ ਕੁੱਲੀ ਨੂੰ ਅਸੀਂ ਸੋਹਣੇ ਮਹਿਲ ਸਜਾ ਲਏ ਨੇ, ਨਹੀਂਓ ਲੋੜ ਤੇਰੇ..ਦਿਲ ਦੀ ਸਾਨੂੰ ਅਸੀਂ ਦਿਲ ਹੋਰਾਂ ਨਾਲ ਲਾ ਲਏ ਨੇ, ਅਸੀਂ ਵੀ ਹੱਸ ਕੇ ਟਾਲ ਦਿੱਤਾ ਭਾਵ...ਸੱਜਣ ਹੋਰ ਬਣਾ ਲਏ ਨੇ, ਅਸੀਂ ਫੇਰ ਵੀ ਪਿਆਰ ਨਿਭਾਵਾਂਗੇ, ਨਹੀਂ ਲੋੜ ਜੇ ਸਾਡੇ ਦਿਲ... ਦੀ ਤੈਨੂੰ ਤੇਰੀਆਂ ਯਾਦਾਂ ਨਾਲ ਦਿਲ ਅਸੀਂ ਲਾਵਾਂਗੇ, ਏਸ ਜਨਮ ਤੇ ਨਹੀਂ ਹੋਇਆ ਤੂੰ..ਸਾਡਾ, ਤੈਨੂੰ ਅਗਲੇ ਜਨਮ 'ਚ ਪਾਵਾਂਗੇ...

03 Dec 2010

ARSHDEEP Rakhra singh
ARSHDEEP Rakhra
Posts: 2174
Gender: Male
Joined: 02/Nov/2009
Location: BAGHA PURANA (MOGA)
View All Topics by ARSHDEEP Rakhra
View All Posts by ARSHDEEP Rakhra
 
well done
03 Dec 2010

Reply