|
 |
 |
 |
|
|
Home > Communities > Punjabi Poetry > Forum > messages |
|
|
|
|
|
ਇਕ ਸਿਫਤ ਕਰਾਂ ਮੈਂ ਪਰਮਾਤਮਾ ਦੀ |
ਇਕ ਸਿਫਤ ਕਰਾਂ ਮੈਂ ਪਰਮਾਤਮਾ ਦੀ, ਇਕ ਸਰੀਰ ਦਿੱਤਾ ਦੂਜਾ ਦਿਮਾਗ ਵੱਖਰਾ,
ਦੂਜੀ ਸਿਫਤ ਕਰਾਂ ਮੈਂ ਅੰਗਰੇਜਾਂ ਦੀ, ਥੱਲੇ ਟਰੇਨ ਚੱਲਦੀ ਉੱਤੇ ਜਹਾਜ ਵੱਖਰਾ,
ਤੀਜੀ ਸਿਫਤ ਕਰਾਂ ਮੈਂ ਬਾਣੀਆਂ ਦੀ, ਨਾਲੇ ਮੂਲ ਲੈਂਦੇ ਉੱਤੇ ਵਿਆਜ ਵੱਖਰਾ,
ਚੋਥੀ ਸਿਫਤ ਕਰਾਂ ਮੈਂ ਮਾਪਿਆਂ ਦੀ, ਇਕ ਧੀ ਦਿੰਦੇ ਦੂਜਾ ਦਾਜ ਵੱਖਰਾ।
|
|
30 Jun 2011
|
|
|
|
ਕਰਾਰੀ ਚੋਟ....
|
|
01 Jul 2011
|
|
|
|
but is it your own poem ???
i think i have read this earlier......
|
|
01 Jul 2011
|
|
|
|
|
|
|
bahut hi sohniyan lyns aa gg....kauda sachh !!
|
|
01 Jul 2011
|
|
|
|

nyc bohat wadia
|
|
03 Jul 2011
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|