ਸੱਚੇ ਰੱਬ ਨਾਲ ਇਸ਼ਕ ਕਰੇ ਕੋਈ ਕੋਈ, ਸ਼ੋਹਰਤ ਨਾਲ ਇਸ਼ਕ ਹਰ ਕੋਈ ਕਰਦਾ ਹੈ ਸਾਂਵਲੇ ਰੰਗ ਨੂੰ ਪਸੰਦ ਕਰੇ ਕੋਈ ਕੋਈ, ਗੋਰੇ ਰੰਗ ਉੱਤੇ ਹਰ ਕੋਈ ਮਰਦਾ ਹੈ ਓ ਦੁਨੀਆਂ ਨਾਲ ਨਹੀਂ ਮਿਲਦੀ ਪਸੰਦ ਸਾਡੀ, ਅਸੀਂ ਵੱਖਰਾ ਪਸੰਦ ਕੁਝ ਕਰਦੇ ਹਾਂ ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ, ਅਸੀਂ ਤਾਂ ਸਾਫ਼ ਦਿਲ ‘ਤੇ ਮਿੱਠੜੇ ਬੋਲਾਂ ਤੇ ਮਰਦੇ ਹਾਂ....!!!
nice lines bro...
ਵੀਰ ਜੀ ਐਨੇ ਪੁਰਾਣੇ ਮੈਸੇਜ ਸ਼ੇਅਰ ਕਰਨਾ ਤਾਂ ਸਮੇਂ ਦੀ ਬਰਬਾਦੀ ਆ ਕੁਝ ਨਵਾਂ ਸ਼ੇਅਰ ਕਰਿਆ ਕਰੋ ਵੀਰ ਜੀ