|
 |
 |
 |
|
|
Home > Communities > Punjabi Poetry > Forum > messages |
|
|
|
|
|
ਵਸੀਅਤ ਲਿਖ |
ਲਿਖੀ ਨਈ ਕਿਸੇ ਨੇ ਓਹ ਵਸੀਅਤ ਲਿਖ ਕੇ ਜਾਵਾਂਗੇ,,, ਮਰਨ ਪਿੱਛੌ ਵੀ ਖੁਦ ਨੂੰ ਤੇਰੀ ਮਲਕੀਅਤ ਲਿਖ ਕੇ ਜਾਵਾਂਗੇ,,, ਫਿਕਰ ਨਾ ਕਰੀ ਤੈਨੂੰ ਅਸੀ ਕਰਦੇ ਨਈ ਬਦਨਾਮ,,, ਰੱਬ ਤੌ ਵੀ ਸਾਫ਼ ਸੀ ਤੇਰੀ ਨੀਅਤ ਲਿਖ ਕੇ ਜਾਵਾਂਗੇ,,,
|
|
21 Jan 2013
|
|
|
|
ਬਹੁਤ ਖੂਬ.....ਪਰ ਵੀਰ, ਇਸ ਨੂ ਸਹੀ ਟੋਪਿਕ ਵਿਚ ਪੋਸਟ ਕਰੋ ਤਾਂ ਹੋਰ ਵੀ ਵਧੀਆ ਹੋਵੇਗਾ......thnx....
|
|
21 Jan 2013
|
|
|
|
sory mainu pta nai aa ...kithe krni aa es lai ethe hi kar dinda a
|
|
24 Jan 2013
|
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|