Punjabi Poetry
 View Forum
 Create New Topic
  Home > Communities > Punjabi Poetry > Forum > messages
Mavi £+®
Mavi
Posts: 68
Gender: Male
Joined: 13/Aug/2014
Location: Rome
View All Topics by Mavi
View All Posts by Mavi
 
ਮਰਿਆ ਨਾ ਗਿਆ

ਮੇਰੀ ਗੱਲ ਦਾ ਹੁੰਗਾਰਾ ਉਸ ਤੋਂ ਭਰਿਆ ਨਾਂ ਗਿਆ..
ਚੁੱਪ ਰਹ ਜਮਾਨੇ ਨਾਲ ਲੜਿਆ ਨਾਂ ਗਿਆ....
ਕਿਵੇਂ ਕਰਦ ਉਹ ਪਿਆਰ ਵਾਲੀ ਗੱਲ ??..
ਇਸ਼ਕ-ਸਮੁੰਦਰ ਉਸ ਤੋਂ ਤਰਿਆ ਨਾਂ ਗਿਆ....
ਉਸਦੇ ਨਾਮ ਦਾ ਘਰ ਮੈਂ ਆਪਣੇ ਦਿਲ ਚ’ ਬਣਾਇਆ..
ਸ਼ਾਇਦ ਰਾਸਤੇ ਤੰਗ ਸੀ ਉਸ ਤੋਂ ਵੜਿਆ ਨਾਂ ਗਿਆ....
ਇਸ ਦੁਨੀਆਂ ਤੋਂ ਚੋਰੀ ਉਸਨੇ ਬਹੁਤ ਸਾਥ ਦਿੱਤਾ..
ਪਰ ਜਮਾਨੇ ਸਾਹਮਣੇ ਹਥ੍ ਮੇਰਾ ਫੜਿਆ ਨਾਂ ਗਿਆ....
ਮੈਂ ਦੇਣਾ ਚਾਹੁੰਦਾ ਸੀ ਉਸਨੂੰ ਪਿਆਰ ਵਾਲਾ ਚੁਬਾਰਾ..
ਪਰ ਪੌੜੀ ਪਿਆਰ ਵਾਲੀ ਸ਼ਾਇਦ ਉਸ ਤੋਂ ਚੜਿਆ ਨਾਂ ਗਿਆ....
ਕਿਤੇ ਹੰਝੂ ਨਾਂ ਆ ਜਾਣ ਉਸਦੇ ਸੋਹਣੇ ਨੈਣਾਂ ਚ’..
ਇਸੇ ਲਈ ਮੇਰੇ ਤੋਂ ਮਰਿਆ ਨਾਂ ਗਿਆ....||

18 Aug 2014

SANJEEV SHARMA
SANJEEV
Posts: 456
Gender: Male
Joined: 06/Jan/2014
Location: Garhshankar
View All Topics by SANJEEV
View All Posts by SANJEEV
 
ਵਾਹ ਜੀ ਬਾਹ ਕਮਾਲ ਕਰ ਦਿੱਤੀ
18 Aug 2014

Sandeep Sharma
Sandeep
Posts: 715
Gender: Male
Joined: 28/Mar/2014
Location: Garshankar
View All Topics by Sandeep
View All Posts by Sandeep
 
ਵਾਹ ਜੀ ਵਾਹ ...Mr.ਮਿਸਟਰ ਤੁਸੀ ਕਮਾਲ ਲਿਖਿਆ ਹੈ ।Keep it up..
18 Aug 2014

Mavi £+®
Mavi
Posts: 68
Gender: Male
Joined: 13/Aug/2014
Location: Rome
View All Topics by Mavi
View All Posts by Mavi
 
Thnx sanjeev n sandeep g
03 Sep 2014

Reply