|
 |
 |
 |
|
|
Home > Communities > Punjabi Poetry > Forum > messages |
|
|
|
|
|
mubarka ve sajjna |
ਹੋਣ ਮੁਬਾਰਕਾ ਸੱਜਣਾ ਤੇਨੁੰ, ਨਵਾ ਪਿਆਰ ਤੇ ਯਾਰ ਨਵੇ ਤੋੜ ਪੁਰਾਣੇ ਪਾ ਲੇ ਜਿਹੜੇ, ਗਲ ਬਾਵਾਂ ਦੇਹਾਰ ਨਵੇ ਕਲ ਤੱਕ ਸੀ ਜੋ ਜਾਨ ਤੋ ਪਿਆਰੇ, ਅੱਜ ਉਹਨਾ ਨੂੰ ਗੈਰ ਦਸੇ ਕੀਤੇ ਵਾਦੇ ਕਸਮਾ ਭੁੱਲ ਕੇ, ਦਿਲ ਵਿਚ ਆਏ ਵਿਚਾਰ ਨਵੇ ਸਾਡੇ ਵਾਂਗ ਨਾ ਉਹ ਵੀ ਰੋਵਣ, ਨਾਲ ਉਹਨਾ ਦੇ ਵਫਾ ਹੋਵੇ ਹੋ ਜਾਣੇ ਨੇ ਜਦੋ ਪੁਰਾਣੇ, ਜਿਹੜੇ ਨੇ ਦਿਨ ਚਾਰ ਨਵੇ ਵਸਦਾ ਰਹਿ ਖੁਸ਼ੀਆਂ ਵਿਚ ਸੱਜਣਾ, ਤੂੰ ਟੁੱਟਾ ਦਿਲ ਕੀ ਹੋਰ ਕਰੇ, ਪੱਤਝੜ ਨਾ ਜਿੰਦਗੀ ਵਿਚ ਆਵੇ, ਐਸੀ ਲਿਆਉਣ ਬਹਾਰ ਨਵੇ.
$$$$$$$$$$$$ jsingh$$$$$$$$$$$$$
|
|
05 Jul 2013
|
|
|
|
ਕਾਫੀ ਦੇਰ ਬਾਦ ਹਾਜਰੀ .......... ਜੀ ਆਇਆਂ ਨੂੰ
|
|
05 Jul 2013
|
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|