Punjabi Poetry
 View Forum
 Create New Topic
  Home > Communities > Punjabi Poetry > Forum > messages
j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 
ਕਾਗਜ ਦੇ ਟੁਕੜੇ

ਜੀਅ ਲਵੋ ਯਾਰੋ ਇਹਨਾ ਪਲਾਂ ਨੂੰ,
ਇਹ ਪਲ ਮੁੜ ਕੇ ਦੁਬਾਰਾ ਨਈ ਆਉਣੇ,
ਪਿੱਛੇ ਬਹਿ ਕੇ ਕਲਾਸ ਦੇ ਕੱਢਣੀਆਂ ਅਵਾਜਾਂ,
ਉੱਚੀ-ਉੱਚੀ ਕੱਠਿਆਂ ਗਾਣੇ ਨਈ ਗਾਉਣੇ,
ਹਰ ਦੁੱਖ-ਸੁੱਖ ਸਾਂਝਾ ਕਰਦੇ ਹਾਂ ਆਪਸ ਚ,
ਫੇਰ ਕਿਸੇ ਆ ਕੇ ਏਦਾਂ ਦੁੱਖ ਨਈ ਵੰਡਾਉਣੇ,
ਯਾਰ ਜੋਬ ਛੁੱਟਗੀ, ਯਾਰ ਘਰ ਦੀ ਲੀਜ ਮੁੱਕਗੀ,
ਦਿਲ ਵਿੱਚ ਜਗਾ ਦੇਣ ਵਾਲੇ ਏਹ ਸਹਾਰੇ ਨਈ ਥਿਆਉਣੇ,
ਖੋਲਣੀਆਂ ਬੋਤਲਾਂ ਪਾਉਣੀਆਂ ਬੋਲੀਆਂ,
ਧੱਕੇ ਨਾਲ ਭਰ-ਭਰ ਕੇ ਪੈੱਗ ਕਿਸੇ ਨਈ ਪਿਲਾਉਣੇ,
ਅਲਾਰਮ ਨਈ ਵੱਜਿਆ ਤੇ ਜੋਬ ਲਈ ਨਾ ਉੱਠ ਹੋਇਆ,
ਫਿਕਰ ਬੇਲੀਆਂ ਨੂੰ ਹੋਰ ਕਿਸੇ ਸੁੱਤੇ ਨਈ ਜਗਾਉਣੇ,
ਟੱਬਰਾਂ ਤੋਂ ਦੂਰ ਬੈਠਿਆਂ ਦਾ ਯਾਰ ਹੀ ਸਹਾਰੇ ਨੇ,
ਵਤਨਾ ਦੀ ਯਾਦ ਚ ਰੋਂਦੇ ਹੋਰ ਕਿਸੇ ਨਈ ਵਰਾਉਣੇ,
ਜੀਅ ਲੈ ਇਹਨਾ ਯਾਰਾਂ ਨਾਲ ਜੀਅ ਭਰ ਕੇ,
ਯਾਰੀਆਂ ਕਮਾਉਣੀਆਂ ਔਖੀਆਂ ਨੇ,
ਇਹ ਕਾਗਜਾਂ ਦੇ ਟੁਕੜੇ ਤਾਂ ਸਾਰੀ ਉਮਰ ਕਮਾਉਣੇ,ਸਾਰੀ ਉਮਰ ਕਮਾਉਣੇ..........

unkwn...

28 Feb 2012

Pradeep Gupta
Pradeep
Posts: 314
Gender: Male
Joined: 06/Feb/2012
Location: chandigarh
View All Topics by Pradeep
View All Posts by Pradeep
 

bahut wadiya jasbir bai ji..

28 Feb 2012

   Jagdev Raikoti
Jagdev
Posts: 309
Gender: Male
Joined: 02/May/2011
Location: Canada
View All Topics by Jagdev
View All Posts by Jagdev
 

ਬਹੁਤ ਹੀ ਖੂਬ ਹੈ.
ਅਲਫਾਜ ਨਹੀ ਮੇਰੇ ਕੋਲੇ.
ਕਵਿਤਾ ਚ' ਸਚਾਈ ਹੈ .ਜੀਓ

28 Feb 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

Thnx......frnds........

01 Mar 2012

Nimarbir Singh
Nimarbir
Posts: 1078
Gender: Male
Joined: 09/Oct/2010
Location: Ferozepur
View All Topics by Nimarbir
View All Posts by Nimarbir
 

 

ਬਹੁਤ ਖੂਬ.....ਅੱਜ ਕਾਫ਼ੀ ਸਮੇ ਬਾਦ ਪੜਕੇ ਬਹੁਤ ਵਧੀਆ ਲੱਗਿਆ.

ਸ਼ੁਕਰੀਆ ਵੀਰ ਸਾਂਝਿਆਂ ਕਰਨ ਲਈ |

01 Mar 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

ਧਨਬਾਦ ......ਨਿਮਾਰਬੀਰ ,ਬਾਈ ਜੀ.........Smile

01 Mar 2012

Reply