|
 |
 |
 |
|
|
Home > Communities > Punjabi Poetry > Forum > messages |
|
|
|
|
|
ਵੱਡੇ ਪਹਿਲਵਾਨ |
ਅਸੀਂ ਵੱਡੇ ਵੱਡੇ ਪਹਿਲਵਾਨ ਸਵੇਰੇ ਹੀ ਕਸ ਲੈਂਦੇ ਹਾਂ ਲੰਗੋਟੇ ਲੜਨ ਲਈ ਭੁਖ ਨੰਗ ਨਾਲ. ਜੋੜ ਤੋੜ ਜੋੜ ਤੋੜ ਕਰਦੇ ਰਹਿਣਾ ਸਾਰੀ ਕਸਰਤ ਹੈ. ਦਾਅ ਬਹੁਤ ਡਾਢੇ ਨੇ ਬੋਲਣ ਦੀ ਥਾਂ ਚੁੱਪ ਕਰ ਜਾਣਾ ਪੀਣ ਦੀ ਥਾਂ ਪਿਆਸੇ ਮਰ ਜਾਣਾ ਖਾਣ ਦੀ ਥਾਂ ਕਸਮ ਖਾਣੀ ਲੜਦੇ ਰਹਿਣ ਦੀ. ਪਛਾੜਦੇ ਹਾਂ ਵੱਡੇ ਵੱਡੇ ਪਹਿਲਵਾਨ ਗਰਦਣ ਤੇ ਗੋਡਾ ਧਰਕੇ ਖੇਤ ਪਏ ਗਧੇ ਵਾਲੀ ਜੂਨ ਭੁਗਤਦੇ ਹਾਂ ਪਰ ਤਾਂ ਵੀ ਅਸੀਂ ਵੱਡੇ ਵੱਡੇ ਪਹਿਲਵਾਨ ਸਵੇਰੇ ਹੀ ਕਸ ਲੈਂਦੇ ਹਾਂ ਲੰਗੋਟੇ
ਲਾਲ ਸਿੰਘ ਦਿਲ
|
|
08 Nov 2012
|
|
|
|
Neera Sach hai.....bittu ji.......tfs......
|
|
09 Nov 2012
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|