|
 |
 |
 |
|
|
Home > Communities > Punjabi Poetry > Forum > messages |
|
|
|
|
|
ਸਿਫਤ |
ਇਕ ਸਿਫਤ ਕਰਾਂ ਮੈਂ ਪਰਮਾਤਮਾ ਦੀ, ਇਕ ਸਰੀਰ ਦਿੱਤਾ ਦੂਜਾ ਦਿਮਾਗ ਵੱਖਰਾ, ਦੂਜੀ ਸਿਫਤ ਕਰਾਂ ਮੈਂ ਅੰਗਰੇਜਾਂ ਦੀ, ਥੱਲੇ ਟਰੇਨ ਚੱਲਦੀ ਉੱਤੇ ਜਹਾਜ ਵੱਖਰਾ, ਤੀਜੀ ਸਿਫਤ ਕਰਾਂ ਮੈਂ ਬਾਣੀਆਂ ਦੀ, ਨਾਲੇ ਮੂਲ ਲੈਂਦੇ ਉੱਤੇ ਵਿਆਜ ਵੱਖਰਾ, ਚੋਥੀ ਸਿਫਤ ਕਰਾਂ ਮੈਂ ਮਾਪਿਆਂ ਦੀ, ਇਕ ਧੀ ਦਿੰਦੇ ਦੂਜਾ ਦਾਜ ਵੱਖਰਾ..
By: Preet
|
|
07 Jan 2011
|
|
|
|
sohna likheya..keep sharing the good work..
|
|
07 Jan 2011
|
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|