|
 |
 |
 |
|
|
Home > Communities > Punjabi Poetry > Forum > messages |
|
|
|
|
|
ਜੇ ਰੱਬ ਵੀ ਕਿਧਰੇ ਸਾਡੇ ਵਿਚਕਾਰ ਹੁੰਦਾ.... |
ਭੁੱਲ ਜਾਂਦੀਆਂ ਸਮੇਂ ਨਾਲ ਬਹੁਤ ਸਾਰੀਆਂ ਗੱਲਾਂ...
ਭੁੱਲਣਾ ਮੁਸ਼ਕਿਲ ਪਹਿਲਾ ਪਿਆਰ ਹੁੰਦਾ...
ਰਤਾ ਕੁ ਪੀੜ੍ਹ ਦੇਕੇ ਕੱਟ ਦਿੰਦਾ ਸੂਲੀ....
ਫੁੱਲ ਨਾਲੋਂ ਚੰਗਾ ਤਾਹੀਂਓ ਖ਼ਾਰ ਹੁੰਦਾ...
ਸੁਣਿਆ ਕਦੇ ਨਾ ਮਿਲਦੀ ਪੱਤਣ...
ਦੋ ਬੇੜੀਆਂ ਤੇ ਜੋ ਸਦਾ ਸਵਾਰ ਹੁੰਦਾ...
ਅੱਖ ਨਾਲ ਅੱਖ ਨੀਂ ਕਦੇ ਮਿਲਾ ਸਕਦਾ...
ਆਦਮੀ ਯਾਰੋਂ ਜੋ ਗੁਨਾਹਗਾਰ ਹੁੰਦਾ...
ਵੇਚਕੇ ਖਾ ਜਾਣਾ ਸੀ ਮਤਲਬੀ ਲੋਕਾਂ....
ਜੇ ਰੱਬ ਵੀ ਕਿਧਰੇ ਸਾਡੇ ਵਿਚਕਾਰ ਹੁੰਦਾ.....
By: Preet
|
|
07 Jan 2011
|
|
|
|
je rabb sade vichar hunda
sohna likheya
|
|
08 Jan 2011
|
|
|
|
bhut vdiya preet g...
nice one g...
|
|
08 Jan 2011
|
|
|
|
ਸ਼ੁਕਰੀਆ ਮਹਿਰਬਾਨੀ ਸਭ ਦੀ.........:)
|
|
08 Jan 2011
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|