Punjabi Poetry
 View Forum
 Create New Topic
  Home > Communities > Punjabi Poetry > Forum > messages
Showing page 1 of 2 << Prev     1  2  Next >>   Last >> 
Harkiran Jeet  Singh
Harkiran Jeet
Posts: 365
Gender: Male
Joined: 08/Oct/2010
Location: Fazilka
View All Topics by Harkiran Jeet
View All Posts by Harkiran Jeet
 
ਸਿੱਖ਼ੀ ਕਿਸ ਭ਼ਾਅ ਨੂੰ ਮਿਲਦੀ ????

ਸਿੱਖ਼ੀ ਮਹਿਬ਼ੂਬ ਨਹੀਂ ਬਣਂਦੀ ਕਮਦਿਲਿਆਂ ਤੇ ਕਮਜ਼ੋਰਾਂ ਦੀ,
ਇਹ ਆਸ਼ਿਕ ਸੱਚੇ ਮਰਦ਼ਾਂ ਦੀ ਪੁੱਗਦੀ ਓਹਦੇ ਬਲਿਕਾਰਾਂ ਨੂੰ
ਸਿੱਖ਼ੀ ਨਾਲ ਕੀਤਾ ਇਸ਼ਕ ਜਿਹਨਾਂ ਕੀ ਗੁਜ਼ਰੀ ਓਹਨਾਂ ਲੋਕਾਂ ਤੇ
ਸਿੱਖ਼ੀ ਕਿਸ ਭ਼ਾਅ ਨੂੰ ਮਿਲਦੀ ਏ ਜ਼ਰਾ ਪੁੱਛ ਕੇ ਦੇਖ ਸਰਦ਼ਾਰਾਂ ਨੂੰ,
ਗੁਰੂ ਗੋਬਿੰਦ ਸਿੰਘ ਜਹੇ ਅਮਰਿਤ ਵਾਲੀਆਂ ਧਾਰਾਂ ਕਹਿੜੇ ਮੁੱਲ ਮਿਲੀਆਂ
ਇਹ ਪਹਿਨਂਣ ਵਾਲੇ ਜਾਣਂਦੇ ਨੇ ਦਸਤਾਰਾਂ ਕਹਿੜੇ ਮੁੱਲ ਮਿਲੀਆਂ,
ਹੱਸ ਮੰਨਣਾਂ ਯ਼ਾਰ ਦੇ ਭਾਣੇਂ ਨੂੰ ਸਿੱਖ਼ੀ ਦਾ ਪਹਿਲਾ ਕਾਇਦਾ ਏ
ਤੱਤੀ ਤਵੀ ਤੇ ਸੇਜ਼ ਵਿਛਾ ਲਇਏ ਫੁੱਲ ਸਮਝ ਲਿਆ ਅੰਗਿਆਰਾਂ ਨੂੰ,

ਇੱਕ ਸ਼ਹਿਨਸ਼ਾਹ ਮਾਛੀਵਾੜੇ ਜੰਗਲੀ ਹੋ ਬੇਵ਼ਤਨਾ ਪਿਆ ਰਿਹਾ
ਓਹਦਾ ਲਖ਼ਤੇ ਜਿਗ਼ਰ ਸ਼ਹੀਦੀ ਪਾ ਚਮਕੌਰ ਬੇਕੱਫਣਾਂ ਪਿਆ ਰਿਹਾ,
ਬੱਚਿਆਂ ਦੇ ਲਹੂ ਦਾ ਰੰਗ ਕੈਸਾ ਤੇ ਗਾੜਾ ਕਿੰਨਾ ਹੁੰਦਾ ਏ
ਓਹਦੀ ਲੱਜ਼ਤ ਕੈਸੀ ਪੁੱਛ ਜਾ ਕੇ ਸਰਹੰਦ ਦੀਆਂ ਦਿਵਾਰਾਂ ਨੂੰ,

                 ਵਾਹਿਗੁਰੂ ਜੀ ਕਾ ਖਾਲਸਾ
                 ਵਾਹਿਗੁਰੂ ਜੀ ਕੀ ਫਤਿਹ...............

                                    "Debi"

28 Oct 2010

Lovepreet Dhaliwal Sidhu
Lovepreet
Posts: 520
Gender: Female
Joined: 19/Jun/2010
Location: raikot
View All Topics by Lovepreet
View All Posts by Lovepreet
 
nice...

10 Nov 2010

Gurminder singh
Gurminder
Posts: 1287
Gender: Male
Joined: 07/Sep/2010
Location: fzk
View All Topics by Gurminder
View All Posts by Gurminder
 
ਬਹੁਤ ਹੀ  ਵਧੀਆ ਰਚਨਾ ਸ਼ੇਅਰ ਕੀਤੀ ਏ

ਇਹ ਦੇਬੀ ਜੀ ਦੀ ਰਚਨਾ ਏ ਕਿਰਪਾ ਕਰਕੇ ਨਾਮ ਲਿਖ ਦੋ  ਓਹਨਾਂ ਦਾ

ਸਾਂਝਾ ਕਰਨ ਲਈ ਸ਼ੁਕਰੀਆ ,

10 Nov 2010

Gurjit Bains
Gurjit
Posts: 2
Gender: Female
Joined: 10/Aug/2010
Location: Birmingham
View All Topics by Gurjit
View All Posts by Gurjit
 
bht badia g

11 Nov 2010

sandeep kaur
sandeep
Posts: 2
Gender: Female
Joined: 09/Sep/2010
Location: jal
View All Topics by sandeep
View All Posts by sandeep
 
wah!!!!!!!1

 bahut e vadia bhai g............!!!

13 Nov 2010

Harkiran Jeet  Singh
Harkiran Jeet
Posts: 365
Gender: Male
Joined: 08/Oct/2010
Location: Fazilka
View All Topics by Harkiran Jeet
View All Posts by Harkiran Jeet
 
ਆਪ ਸਭ ਦਾ ਧਨਵਾਦ ਜੀ ..................

ਗੁਰਵਿੰਦਰ ਜੀ ਆਪ ਜੀ ਖਾਸ ਧਨਵਾਦ ਜੀ ਲੇਖਕ ਦਾ ਨਾਮ ਦਸਣ ਤੇ ਜੀ

13 Nov 2010

ARSHDEEP Rakhra singh
ARSHDEEP Rakhra
Posts: 2174
Gender: Male
Joined: 02/Nov/2009
Location: BAGHA PURANA (MOGA)
View All Topics by ARSHDEEP Rakhra
View All Posts by ARSHDEEP Rakhra
 
thansk for sharing
28 Nov 2010

Ravi Sandhu
Ravi
Posts: 62
Gender: Male
Joined: 21/Nov/2010
Location: Rome
View All Topics by Ravi
View All Posts by Ravi
 
DEBI ROCKS

TFS

ਸਿੱਖ਼ੀ ਮਹਿਬ਼ੂਬ ਨਹੀਂ ਬਣਂਦੀ ਕਮਦਿਲਿਆਂ ਤੇ ਕਮਜ਼ੋਰਾਂ ਦੀ,
ਇਹ ਆਸ਼ਿਕ ਸੱਚੇ ਮਰਦ਼ਾਂ ਦੀ ਪੁੱਗਦੀ ਓਹਦੇ ਬਲਿਕਾਰਾਂ ਨੂੰ
ਸਿੱਖ਼ੀ ਨਾਲ ਕੀਤਾ ਇਸ਼ਕ ਜਿਹਨਾਂ ਕੀ ਗੁਜ਼ਰੀ ਓਹਨਾਂ ਲੋਕਾਂ ਤੇ
ਸਿੱਖ਼ੀ ਕਿਸ ਭ਼ਾਅ ਨੂੰ ਮਿਲਦੀ ਏ ਜ਼ਰਾ ਪੁੱਛ ਕੇ ਦੇਖ ਸਰਦ਼ਾਰਾਂ ਨੂੰ,
ਗੁਰੂ ਗੋਬਿੰਦ ਸਿੰਘ ਜਹੇ ਅਮਰਿਤ ਵਾਲੀਆਂ ਧਾਰਾਂ ਕਹਿੜੇ ਮੁੱਲ ਮਿਲੀਆਂ
ਇਹ ਪਹਿਨਂਣ ਵਾਲੇ ਜਾਣਂਦੇ ਨੇ ਦਸਤਾਰਾਂ ਕਹਿੜੇ ਮੁੱਲ ਮਿਲੀਆਂ,
ਹੱਸ ਮੰਨਣਾਂ ਯ਼ਾਰ ਦੇ ਭਾਣੇਂ ਨੂੰ ਸਿੱਖ਼ੀ ਦਾ ਪਹਿਲਾ ਕਾਇਦਾ ਏ
ਤੱਤੀ ਤਵੀ ਤੇ ਸੇਜ਼ ਵਿਛਾ ਲਇਏ ਫੁੱਲ ਸਮਝ ਲਿਆ ਅੰਗਿਆਰਾਂ ਨੂੰ,
ਸਿੱਖ਼ੀ ਨਾਲ ਕੀਤਾ ਇਸ਼ਕ ਜਿਹਨਾਂ ਕੀ ਗੁਜ਼ਰੀ ਓਹਨਾਂ ਲੋਕਾਂ ਤੇ
ਸਿੱਖ਼ੀ ਕਿਸ ਭ਼ਾਅ ਨੂੰ ਮਿਲਦੀ ਏ ਜ਼ਰਾ ਪੁੱਛ ਕੇ ਦੇਖ ਸਰਦ਼ਾਰਾਂ ਨੂੰ,
ਇੱਕ ਸ਼ਹਿਨਸ਼ਾਹ ਮਾਛੀਵਾੜੇ ਜੰਗਲੀ ਹੋ ਬੇਵ਼ਤਨਾ ਪਿਆ ਰਿਹਾ
ਓਹਦਾ ਲਖ਼ਤੇ ਜਿਗ਼ਰ ਸ਼ਹੀਦੀ ਪਾ ਚਮਕੌਰ ਬੇਕੱਫਣਾਂ ਪਿਆ ਰਿਹਾ,
ਬੱਚਿਆਂ ਦੇ ਲਹੂ ਦਾ ਰੰਗ ਕੈਸਾ ਤੇ ਗਾੜਾ ਕਿੰਨਾ ਹੁੰਦਾ ਏ
ਓਹਦੀ ਲੱਜ਼ਤ ਕੈਸੀ ਪੁੱਛ ਜਾ ਕੇ ਸਰਹੰਦ ਦੀਆਂ ਦਿਵਾਰਾਂ ਨੂੰ,
ਸਿੱਖ਼ੀ ਨਾਲ ਕੀਤਾ ਇਸ਼ਕ ਜਿਹਨਾਂ ਕੀ ਗੁਜ਼ਰੀ ਓਹਨਾਂ ਲੋਕਾਂ ਤੇ
ਸਿੱਖ਼ੀ ਕਿਸ ਭ਼ਾਅ ਨੂੰ ਮਿਲਦੀ ਏ ਜ਼ਰਾ ਪੁੱਛ ਕੇ ਦੇਖ ਸਰਦ਼ਾਰਾਂ ਨੂੰ,
                 ਵਾਹਿਗੁਰੂ ਜੀ ਕਾ ਖਾਲਸਾ
                 ਵਾਹਿਗੁਰੂ ਜੀ ਕੀ ਫਤਿਹ...............
                                    "Debi"

28 Nov 2010

Harsimran dhiman
Harsimran
Posts: 147
Gender: Female
Joined: 31/Jul/2010
Location: sangrur
View All Topics by Harsimran
View All Posts by Harsimran
 
bahut  hi   vadiya  lakhiya  .........................thanks    for    sharing

19 Jan 2011

ramandeep sidhu
ramandeep
Posts: 48
Gender: Female
Joined: 21/Dec/2010
Location: bathinda
View All Topics by ramandeep
View All Posts by ramandeep
 
niceeeeeeeeeeeeeee

21 Jan 2011

Reply