Punjabi Culture n History
 View Forum
 Create New Topic
  Home > Communities > Punjabi Culture n History > Forum > messages
Showing page 28 of 29 << First   << Prev    21  22  23  24  25  26  27  28  29  Next >>   Last >> 
j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

Next Qus : > ਭਾਈ ਗੁਰਦਾਸ ਜੀ ਦੇ ਵਿਵਾਨ(ਅਰਥੀ) ਨੂ ਮੋਢਾ ਕਿਹੜੇ ਗੁਰੂ ਸਾਹਿਬ ਨੇ ਦਿੱਤਾ ਸੀ.......?

20 Sep 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

Koi te jawab deo.......plz.

25 Sep 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

Ans : > ਭਾਈ ਗੁਰਦਾਸ ਜੀ ਦੇ ਵਿਵਾਨ(ਅਰਥੀ) ਨੂ ਮੋਢਾ ਗੁਰੂ ਹਰਿਗੋਬਿੰਦ ਸਾਹਿਬ ਨੇ ਦਿੱਤਾ ਸੀ, ਉਹਨਾ ਦੇ ਨਾਲ ਬਾਬਾ ਭਾਨਾ ਜੀ ਅਤੇ ਦੂਜੇ ਪਾਸੇ ਭਾਈ ਜੇਠਾ ਜੀ ਅਤੇ ਭਾਈ ਬਿਧੀ ਚੰਦ ਜੀ ਸਨ.......

30 Oct 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

Next Qus. : > ਬਾਬਾ ਗੁਰਦਿੱਤਾ ਜੀ, ਜੋ ਗੁਰੂ ਹਰਿਗੋਬਿੰਦ ਸਾਹਿਬ ਦੇ ਸੱਬ ਤੋਂ ਵੱਡੇ ਸਪੁੱਤਰ ਸਨ,

 

ਉਹਨਾ ਨੂ ਹੋਰ ਕਿਹੜੇ ਦੂਸਰੇ ਨਾਮ ਨਾਲ ਜਾਣਿਆ ਜਾਂਦਾ ਸੀ ਅਤੇ ਕਿਓਂ.......?

30 Oct 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

Ans : > ਬਾਬਾ ਗੁਰਦਿੱਤਾ ਜੀ ਨੂ ਟਿੱਕਾ ਸਾਹਿਬ ਵੀ ਕਿਹਾ ਜਾਂਦਾ ਸੀ. ਓਹਨਾ ਦਾ ਮੁਹਾਂਦਰਾ ਗੁਰੂ ਨਾਨਕ ਦੇਵ ਜੀ ਨਾਲ ਮਿਲਦਾ ਸੀ........

01 Nov 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

Next Qus. : > ਗੁਰਦਵਾਰਾ ਸ੍ਰੀ ਬੰਗਲਾ ਸਾਹਿਬ(ਦਿੱਲੀ)ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਜਿਥੇ ਜਾਕੇ ਠਹਿਰੇ ਸੀ...........ਕਿਸ ਰਾਜੇ ਦਾ ਬੰਗਲਾ ਸੀ.......?

01 Nov 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

bittu ji.....&.....other......plz.give Ans.......

 

Delhi walio.....tuhanu te ptta hona chahida ye.......

03 Nov 2012

ਅਰਿੰਦਰ ਕੁਮਾਰ ਅਰੌੜਾ
ਅਰਿੰਦਰ ਕੁਮਾਰ
Posts: 703
Gender: Male
Joined: 13/May/2009
Location: ਬ੍ਰ੍ਹਮ ਦੀਆਂ ਹੱਦਾਂ ਤੋਂ ਪਰ੍ਹਾ
View All Topics by ਅਰਿੰਦਰ ਕੁਮਾਰ
View All Posts by ਅਰਿੰਦਰ ਕੁਮਾਰ
 
Raja Jai Singh...
03 Nov 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

Right......arinder ji.......thnx.......

03 Nov 2012

Harpinder Mander
Harpinder
Posts: 1808
Gender: Male
Joined: 27/Feb/2011
Location: ABBOTSFORD
View All Topics by Harpinder
View All Posts by Harpinder
 

ਸ਼੍ਰੀ ਗੁਰੂ ਗਰੰਥ ਸਾਹਿਬ ਜੀ ਵਿਚ ਕਿੰਨੇ ਗੁਰੂ ਸਾਹਿਬਾਨਾਂ ਦੀ ਬਾਨੀ ਹੈ ?,,,

05 Nov 2012

Showing page 28 of 29 << First   << Prev    21  22  23  24  25  26  27  28  29  Next >>   Last >> 
Reply